Monday, April 29, 2024  

ਪੰਜਾਬ

ਭਲਕੇ ਸੂਬੇ 'ਚ ਰਹਿਣ ਵਾਲੀ ਹੈ ਸਰਕਾਰੀ ਛੁੱਟੀ

April 16, 2024

ਚੰਡੀਗੜ੍ਹ, 16 ਅਪ੍ਰੈਲ

ਸੂਬਾ ਸਰਕਾਰ ਵੱਲੋਂ ਕੱਲ੍ਹ ਯਾਨੀ 17 ਅਪ੍ਰੈਲ ਦਿਨ ਬੁੱਧਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹਿਣ ਵਾਲੀ ਹੈ। ਦਰਅਸਲ ਰਾਮ ਨੌਮੀ ਦੇ ਮੌਕੇ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਪੰਜਾਬ ਸਣੇ ਦੇਸ਼ ਭਰ ਵਿਚ ਰਾਮ ਨੌਮੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਰਾਮ ਨੌਮੀ ਨੂੰ ਜਨਤਕ ਛੁੱਟੀ ਐਲਾਨਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ