Monday, April 29, 2024  

ਪੰਜਾਬ

ਭਿਆਨਕ ਹਾਦਸੇ 'ਚ ਪੰਜਾਬੀ ਦੀ ਮੌਤ, ਮਹੀਨਾ ਪਹਿਲਾਂ ਹੀ ਲੱਗਿਆ ਸੀ ਵੀਜ਼ਾ

April 16, 2024

ਮਜੀਠਾ, 16 ਅਪ੍ਰੈਲ

ਕੈਨੇਡਾ ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ।

ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ ਬਾਠ ਵਾਸੀ ਪਿੰਡ ਮਹਿਦੀਪੁਰ ਥਾਣਾ ਮਜੀਠਾ ਕਰੀਬ ਇਕ ਮਹੀਨਾ ਪਹਿਲਾਂ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਲਈ ਗਿਆ ਸੀ।

13 ਅਪ੍ਰੈਲ 2024 ਨੂੰ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ 3 ਤੇਜ਼ ਰਫਤਾਰ ਵਾਹਨ ਆਪਸ ‘ਚ ਟਕਰਾ ਗਏ ਅਤੇ ਗੁਰਸਾਹਿਬ ਸਿੰਘ ਨੂੰ ਇਨ੍ਹਾਂ ਵਾਹਨਾਂ ਨੇ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਨੂੰ ਜਲਦੀ ਹੀ ਕੈਨੇਡਾ ਦਾ ਵੀਜ਼ਾ ਦਿੱਤਾ ਜਾ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ