Tuesday, April 30, 2024  

ਪੰਜਾਬ

ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਬਰਾਮਦ ਕੀਤੇ ਨਸ਼ੀਲੇ ਪਦਾਰਥ

April 16, 2024

ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਡਰੱਗ ਡਿਸਪੋਜ਼ਲ ਕਮੇਟੀ ਵੱਲੋਂ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ 'ਚ ਪੰਜਾਬ ਕੈਮੀਕਲ ਅਤੇ ਕਰਾਪ ਪ੍ਰੋਟੈਕਸ਼ਨ ਲਿਮਿਟਿਡ ਭਾਂਖਰਪੁਰ,ਡੇਰਾਬਸੀ ਵਿਖੇ ਜ਼ਿਲਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ 66 ਮੁਕੱਦਮਿਆਂ 'ਚ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਇਸ ਸਬੰਧੀ ਜਾਰੀ ਹਦਾਇਤਾਂ ਮੁਤਾਬਿਕ ਨਸ਼ਟ ਕਰ ਦਿੱਤਾ ਗਿਆ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ 743770 ਗੋਲੀਆਂ,14512 ਕੈਪਸੂਲ,77398 ਟੀਕੇ,9111 ਸ਼ੀਸ਼ੀਆਂ ਏਵਲ,1043.280 ਕਿੱਲੋ ਭੁੱਕੀ,5800 ਕਿੱਲੋ ਗਾਂਜਾ,ਸਮੈਕ,ਸਿਰਪ ਅਤੇ ਚਰਸ ਆਦਿ ਨਸ਼ੀਲੇ ਪਦਾਰਥ ਨਸ਼ਟ ਕਰ ਦਿੱਤੇ ਗਏ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ