Tuesday, April 30, 2024  

ਅਪਰਾਧ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

April 16, 2024

ਲਹਿਰਾਗਾਗਾ, 16 ਅਪ੍ਰੈਲ (ਖੋਖਰ) :  ਨੇੜਲੇ ਪਿੰਡ ਖੋਖਰ ਕਲਾਂ ਦੇ ਇਕ ਕਿਸਾਨ ਹਜ਼ਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ ਕਰਜ਼ੇ ਤੇ ਜ਼ਮੀਨ ਦੇ ਲੈਣ-ਦੇਣ ਤੋਂ ਤੰਗ ਆ ਕੇ ਲੰਘੀ ਰਾਤ ਆਪਣੇ ਘਰ ਤੂੜੀ ਵਾ ਕੋਠੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮਿ੍ਰਤਕ ਦੇ ਭਰਾ ਬਿੱਕਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਖੋਖਰ ਕਲਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਕਿ ਮੇਰੇ ਪਿਤਾ ਤਾਰਾ ਸਿੰਘ ਨੇ 15 ਸਾਲ ਪਹਿਲਾਂ ਸਾਢੇ ਤਿੰਨ ਏਕੜ ਜ਼ਮੀਨ ਲਹਿਰਾਗਾਗਾ ਦੇ ਇਕ ਵਿਅਕਤੀ ਨੂੰ ਵੇਚੀ ਸੀ ਅਤੇ ਖਰੀਦਦਾਰ ਨੇ ਉਹ ਜ਼ਮੀਨ ਅੱਗੇ ਭਵਾਨੀਗੜ੍ਹ ਦੇ ਇਕ ਵਿਅਕਤੀ ਨੂੰ ਵੇਚ ਦਿੱਤੀ ਸੀ, ਉਹ ਵਿਅਕਤੀ 2 ਕਨਾ ਜ਼ਮੀਨ ਵੱਧ ਵਾਹ ਰਿਹਾ ਹੈ, ਜਿਸ ਤੋਂ ਉਹ ਪ੍ਰੇਸ਼ਾਨ ਸੀ। ਲੰਘ ਰਾਤ ਉਸ ਨੇ ਆਪਣੇ ਘਰ ਤੂੜੀ ਵਾਲੇ ਕੋਠੇ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿ੍ਰਤਕ ਦੇ ਭਰਾ ਦੇ ਬਿਆਨਾ 'ਤੇ ਅਜੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਇਸ ਦੀ ਪੜਤਾਲ ਸਹਾਇਕ ਥਾਣੇਦਾਰ ਜਗਸੀਰ ਸਿੰਘ ਕਰ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੰਡੀ ਗੋਬਿੰਦਗੜ੍ਹ ਵਿਖੇ ਮਿੱਲ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਮੰਡੀ ਗੋਬਿੰਦਗੜ੍ਹ ਵਿਖੇ ਮਿੱਲ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਨੌਜਵਾਨ ਨੂੰ ਜ਼ਹਿਰੀਲੀ ਵਸਤੂ ਪਿਲਾ ਕੇ ਕਤਲ ਕਰਨ ਦੇ ਦੋਸ਼ ਹੇਠ ਇੱਕ ਔਰਤ ਸਣੇ ਦੋ ਗ੍ਰਿਫਤਾਰ

ਨੌਜਵਾਨ ਨੂੰ ਜ਼ਹਿਰੀਲੀ ਵਸਤੂ ਪਿਲਾ ਕੇ ਕਤਲ ਕਰਨ ਦੇ ਦੋਸ਼ ਹੇਠ ਇੱਕ ਔਰਤ ਸਣੇ ਦੋ ਗ੍ਰਿਫਤਾਰ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

ਸੰਗਰੂਰ ਪੁਲਿਸ ਵੱਲੋਂ 3 ਜਣੇ ਤਿੰਨ ਹਜ਼ਾਰ ਲੀਟਰ ਤੋਂ ਜ਼ਿਆਦਾ ਈਥੇਨੌਲ/ਸਪਿਰਟ ਸਮੇਤ ਗ੍ਰਿਫਤਾਰ

ਸੰਗਰੂਰ ਪੁਲਿਸ ਵੱਲੋਂ 3 ਜਣੇ ਤਿੰਨ ਹਜ਼ਾਰ ਲੀਟਰ ਤੋਂ ਜ਼ਿਆਦਾ ਈਥੇਨੌਲ/ਸਪਿਰਟ ਸਮੇਤ ਗ੍ਰਿਫਤਾਰ

ਫਾਈਨਾਂਸਰ ਨੂੰ ਅਗਵਾ ਕਰਨ ਦੀ ਕੋਸ਼ਿਸ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਫਾਈਨਾਂਸਰ ਨੂੰ ਅਗਵਾ ਕਰਨ ਦੀ ਕੋਸ਼ਿਸ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਸਰਹੱਦੀ ਚੌਕੀ ਨੂਰਵਾਲਾ ਤਲਾਸ਼ੀ ਮੁਹਿੰਮ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ

ਸਰਹੱਦੀ ਚੌਕੀ ਨੂਰਵਾਲਾ ਤਲਾਸ਼ੀ ਮੁਹਿੰਮ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ

ਪਿੰਡ ਕੋਲੀਆਂ ‘ਚ 19 ਤੋਲੇ ਸੋਨੇ ਦੇ ਗਹਿਣੇ ਤੇ 70 ਹਜ਼ਾਰ ਦੀ ਨਕਦੀ ਚੋਰੀ ਮਾਮਲਾ

ਪਿੰਡ ਕੋਲੀਆਂ ‘ਚ 19 ਤੋਲੇ ਸੋਨੇ ਦੇ ਗਹਿਣੇ ਤੇ 70 ਹਜ਼ਾਰ ਦੀ ਨਕਦੀ ਚੋਰੀ ਮਾਮਲਾ

ਚਾਮੁੰਡਾ ਫੀਲਿੰਗ ਸਟੇਸ਼ਨ ਰਚੀ ਲੁੱਟ ਦੀ ਸਾਜਿਸ਼ ਨੂੰ ਪੁਲਸ ਨੇ 24 ਘੰਟਿਆਂ ਵਿਚ ਹੀ ਸੁਲਝਾਇਆ

ਚਾਮੁੰਡਾ ਫੀਲਿੰਗ ਸਟੇਸ਼ਨ ਰਚੀ ਲੁੱਟ ਦੀ ਸਾਜਿਸ਼ ਨੂੰ ਪੁਲਸ ਨੇ 24 ਘੰਟਿਆਂ ਵਿਚ ਹੀ ਸੁਲਝਾਇਆ