Tuesday, April 30, 2024  

ਪੰਜਾਬ

12 ਸਾਲ ਪੁਰਾਣੇ ਮੁਕੱਦਮੇ 'ਚ ਲੋੜੀਂਦੇ ਵਿਅਕਤੀ ਨੂੰ ਪੀ.ਓ. ਸਟਾਫ਼ ਨੇ ਕੀਤਾ ਗ੍ਰਿਫਤਾਰ 

April 17, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

12 ਸਾਲ ਪਹਿਲਾਂ ਥਾਣਾ ਮੂਲੇਪੁਰ ਵਿਖੇ ਦਰਜ ਕੀਤੇ ਗਏ ਇੱਕ ਮੁਕੱਦਮੇ 'ਚ ਭਗੌੜੇ ਚੱਲੇ ਆ ਰਹੇ ਰਾਕੇਸ਼ ਕੁਮਾਰ ਨਾਮਕ ਵਿਅਕਤੀ ਨੂੰ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਵੱਲੋਂ ਗ੍ਰਿਫਤਾਰ ਕਰ ਲਏ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿਤੀ 23/12/2012 ਨੂੰ ਥਾਣਾ ਮੂਲੇਪੁਰ ਵਿਖੇ ਅ/ਧ 379,411,473 ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਪੁਲਿਸ ਵੱਲੋਂ ਰਕੇਸ਼ ਕੁਮਾਰ ਵਾਸੀ ਭਿਵਾਨੀ(ਹਰਿਆਣਾ) ਅਤੇ ਰਾਜੇਸ਼ ਕੁਮਾਰ ਸ਼ਰਮਾ ਵਾਸੀ ਮੁਰਾਦਾਬਾਦ(ਯੂ.ਪੀ.) ਨੂੰ ਗ੍ਰਿਫਤਾਰ ਕਰਕੇ ਇਨਾਂ ਤੋਂ ਇੱਕ ਕਾਰ ਬਰਾਮਦ ਕੀਤੀ ਸੀ।ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ 'ਚੋਂ ਗੈਰਹਾਜ਼ਰ ਰਹਿਣ ਕਾਰਨ ਮਿਤੀ 15/1/14 ਨੂੰ ਫ਼ਤਹਿਗੜ੍ਹ ਸਾਹਿਬ ਦੀ ਇੱਕ ਅਦਾਲਤ ਵੱਲੋਂ ਰਕੇਸ਼ ਕੁਮਾਰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ।ਬੀਤੇ ਦਿਨ ਪੀ.ਓ. ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਰਕੇਸ਼ ਕੁਮਾਰ ਇੱਕ ਕਤਲ ਦੇ ਮਾਮਲੇ 'ਚ ਭਿਵਾਨੀ(ਹਰਿਆਣਾ) ਦੀ ਜੇਲ 'ਚ ਸਜ਼ਾ ਕੱਟ ਰਿਹਾ ਹੈ ਜਿਸ 'ਤੇ ਪੁਲਿਸ ਪਾਰਟੀ ਵੱਲੋਂ ਰਕੇਸ਼ ਕੁਮਾਰ ਨੂੰ ਪ੍ਰਾਡਕਸ਼ਨ ਵਾਰੰਟਾਂ 'ਤੇ ਭਿਵਾਨੀ ਜੇਲ ਤੋਂ ਲਿਆ ਕੇ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਸ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ਤਹਿਤ ਜੇਲ ਭੇਜਣ ਦੇ ਹੁਕਮ ਸੁਣਾਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ