Tuesday, April 30, 2024  

ਪੰਜਾਬ

ਵਿਆਹੁਤਾ ਦੀ ਦਾਜ ਦਹੇਜ ਲਈ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ, ਸੱਸ ਅਤੇ ਸਹੁਰੇ ਵਿਰੁੱਧ ਕੇਸ ਦਰਜ

April 17, 2024
ਸ੍ਰੀ ਫ਼ਤਹਿਗੜ੍ਹ ਸਾਹਿਬ/17 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਇੱਕ ਵਿਆਹੁਤਾ ਔਰਤ ਦੀ ਦਾਜ ਦਹੇਜ ਲਈ ਕੁੱਟਮਾਰ ਕਰਨ ਦੇ ਦੋਸ਼ ਹੇਠ ਉਸਦੇ ਪਤੀ, ਸੱਸ ਅਤੇ ਸਹੁਰੇ ਵਿਰੁੱਧ ਥਾਣਾ ਅਮਲੋਹ ਦੀ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਚ ਮਹਿਲਾ ਨੇ ਦੱਸਿਆ ਕਿ ਉਸਦੇ ਪਤੀ ਸਿਕੰਦਰ ਸਿੰਘ,ਸੱਸ ਅਮਰਜੀਤ ਕੌਰ ਅਤੇ ਸਹੁਰੇ ਕੁਲਦੀਪ ਸਿੰਘ ਵੱਲੋਂ ਦਾਜ ਦਹੇਜ ਲਈ ਉਸ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਤੇ ਉਸਦੀ ਕੁੱਟਮਾਰ ਕੀਤੀ ਗਈ। ਸ਼ਿਕਾਇਤ ਕਰਤਾ ਦੇ ਬਿਆਨਾਂ ਤੇ ਥਾਣਾ ਅਮਲੋਹ ਦੀ ਪੁਲਿਸ ਵੱਲੋਂ  ਸਿਕੰਦਰ ਸਿੰਘ,ਕੁਲਦੀਪ ਸਿੰਘ ਅਤੇ ਅਮਰਜੀਤ ਕੌਰ ਵਾਸੀਆਨ ਪਿੰਡ ਰਾਈਏਵਾਲ ਵਿਰੁੱਧ ਅ/ਧ 498ਏ,506,324,323,34 ਆਈ.ਪੀ.ਸੀ. ਤਹਿਤ ਮੁੱਕਦਮਾ ਦਰਜ ਕਰਕੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀਪੀਆਈ ਤੇ ਸੀਪੀਆਈ (ਐਮ) ਦੇ ਜ਼ਿਲ੍ਹਾ ਆਗੂਆਂ ਦੀ ਜਲੰਧਰ ਵਿਖੇ ਹੋਈ ਸਾਂਝੀ ਮੀਟਿੰਗ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ 'ਚ ਜੁੱਟੀ ਲੋਕਾਂ ਦੀ ਭੀੜ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਕਰੀਅਰ ਕਾਊਂਸਲਿੰਗ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸੰਬੰਧੀ ਸ਼ੁਰੂ ਕੀਤੀ ਗਈ ਸੌ ਭਾਸ਼ਣਾਂ ਦੀ ਲੜੀ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ