Monday, May 06, 2024  

ਪੰਜਾਬ

ਸੂਬੇ 'ਚ ਵਧੀ ਗਰਮੀ, ਅੱਜ ਤੋਂ ਮੁੜ ਦੋ ਦਿਨਾਂ ਤੱਕ ਹਨੇਰੀ-ਬਾਰਿਸ਼ ਦੇ ਆਸਾਰ

April 18, 2024

ਲੁਧਿਆਣਾ, 18 ਅਪ੍ਰੈਲ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ ਜਿਸ ਨਾਲ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਪੰਜਾਬ ’ਚ ਸਭ ਤੋਂ ਜ਼ਿਆਦਾ ਰਿਹਾ। ਜਦਕਿ ਪਟਿਆਲਾ, ਬਠਿੰਡਾ, ਪਠਾਨਕੋਟ ਤੇ ਚੰਡੀਗੜ੍ਹ ’ਚ 35 ਡਿਗਰੀ, ਮੋਹਾਲੀ ਤੇ ਰੋਪੜ ’ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ਤੇ ਜਲੰਧਰ ’ਚ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ, ਵੀਰਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲਣ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਜਦਕਿ 19 ਤੇ 20 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਬੂੰਦਾਬਾਂਦੀ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ