Monday, May 06, 2024  

ਪੰਜਾਬ

ਦੇਸ਼ ਵਾਸੀ ਸਵਾਰਥੀ ਸੋਚ ਵਾਲੇ “ਦਲ-ਬਦਲੂਆਂ” ਨੂੰ ਹਰਾ ਕੇ ਮਨੁੱਖਤਾ ਪੱਖੀ ਸੋਚ ਰੱਖਣ ਵਾਲੇ ਉਮੀਦਵਾਰਾਂ ਨੂੰ ਜਿਤਾਉਣ : ਟਿਵਾਣਾ

April 18, 2024
ਸ੍ਰੀ ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

“ਇੰਡੀਆਂ ਦੇ ਸਮੁੱਚੇ ਸੂਬਿਆਂ ਵਿਚ ਇਹ ਅਤਿ ਮਾੜੀ ਪਿਰਤ ਭਾਰੂ ਹੋਣ ਦੇ ਅਮਲ ਸਾਹਮਣੇ ਆ ਰਹੇ ਹਨ ਕਿ ਜੇਕਰ ਕੋਈ ਸਿਆਸੀ ਪਾਰਟੀ ਆਪਣੇ ਕਿਸੇ ਆਗੂਆਂ ਨੂੰ ਚੋਣ ਉਮੀਦਵਾਰ ਨਹੀ ਬਣਾਉਂਦੀ ਅਤੇ ਜੋ ਆਗੂ ਆਪਣੀ ਮਾਤ ਪਾਰਟੀ ਨੂੰ ਛੱਡਕੇ ਆਪਣੇ ਸਵਾਰਥੀ ਤੇ ਮਾਲੀ ਹਿੱਤਾਂ ਦੀ ਪੂਰਤੀ ਲਈ ਦੂਸਰੀ ਪਾਰਟੀ ਵਿਚ ਉਮੀਦਵਾਰ ਬਣਨ ਲਈ ਚਲਾ ਜਾਂਦਾ ਹੈ । ਚੋਣਾਂ ਦੇ ਮੌਸਮ ਵਿਚ ਪਾਰਟੀਆਂ ਬਦਲਣ ਵਾਲਿਆਂ ਦੀ ਬਹੁਤੀ ਗਿਣਤੀ ਉਨ੍ਹਾਂ ਲੋਕਾਂ ਦੀ ਹੈ ਜੋ 3-3, 4-4 ਪਾਰਟੀਆਂ ਬਦਲਕੇ ‘ਟਿਕਟੂ’ ਬਣਕੇ ਸਿਧਾਤਾਂ ਤੇ ਸੋਚ ਨੂੰ ਤਿਲਾਂਜਲੀ ਦੇ ਚੁੱਕੇ ਹਨ । ਅਜਿਹੇ ਆਗੂਆਂ ਤੋਂ ਮੁਲਕ, ਸਮਾਜ, ਕੌਮ ਜਾਂ ਮਨੁੱਖਤਾ ਦੀ ਕਿਸੇ ਤਰ੍ਹਾਂ ਦੀ ਬਿਹਤਰੀ ਦੀ ਕੋਈ ਉਮੀਦ ਨਹੀ ਰੱਖੀ ਜਾ ਸਕਦੀ । ਕਿਉਂਕਿ ਅਜਿਹੇ ਆਗੂ ਗਲਤ ਢੰਗਾਂ ਰਾਹੀ ਧਨ-ਦੌਲਤਾਂ, ਜਾਇਦਾਦਾਂ ਦੇ ਭੰਡਾਰ ਇਕੱਤਰ ਕਰਨ ਜਾਂ ਆਪਣੀਆ ਸਿਆਸੀ ਚੌਧਰਾਂ ਨੂੰ ਹਰ ਕੀਮਤ ਤੇ ਕਾਇਮ ਰੱਖਣ ਹਿੱਤ ਕਿਸੇ ਵੀ ਨੀਵੇਂ ਤੋ ਨੀਵੇਂ ਪੱਧਰ ਤੱਕ ਜਾ ਸਕਦੇ ਹਨ। ਇਸ ਲਈ ਮੁਲਕ ਦੇ ਨਿਵਾਸੀਆਂ ਤੇ ਇੱਥੋਂ ਦੇ ਸੂਝਵਾਨ ਵੋਟਰਾਂ ਨੂੰ ਚਾਹੀਦਾ ਹੈ ਕਿ ਅਜਿਹੇ ਦਲ-ਬਦਲੂਆਂ ਨੂੰ ਪੂਰਨ ਰੂਪ ਵਿਚ ਨਕਾਰਕੇ ਅਜਿਹੇ ਉਮੀਦਵਾਰਾਂ ਨੂੰ ਅੱਗੇ ਲਿਆਉਣ ਜੋ ਤਿਆਗ, ਸਬਰ, ਨਿਮਰਤਾ ਅਤੇ ਅਸਲੀਅਤ ਵਿਚ ਮਨੁੱਖਤਾ ਦੀ ਸੇਵਾ ਕਰਨ ਦੀ ਵਿਚਾਰਧਾਰਾ ਰੱਖਦੇ ਹੋਣ ।”ਇਹ ਵਿਚਾਰ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰਗਟ ਕੀਤੇ ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0