Wednesday, May 01, 2024  

ਕੌਮੀ

ਈਡੀ ਨੇ ਫ਼ਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਤੇ ਪਤੀ ਦਾ ਫਲੈਟ, ਬੰਗਲਾ ਤੇ ਸ਼ੇਅਰਾਂ ਸਣੇ 98 ਕਰੋੜ ਦੀ ਸੰਪਤੀ ਕੁਰਕ ਕੀਤੀ

April 18, 2024

ਏਜੰਸੀਆਂ
ਨਵੀਂ ਦਿੱਲੀ/18 ਅਪ੍ਰੈਲ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਮਾਮਲੇ ’ਚ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੇ ਪੁਣੇ ਵਿੱਚ ਬੰਗਲਾ ਅਤੇ ਸ਼ੇਅਰਾਂ ਸਮੇਤ 98 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਮਾਮਲਾ ਬਿਟਕੋਇਨਾਂ ਦੀ ਵਰਤੋਂ ਰਾਹੀਂ ਨਿਵੇਸ਼ਕ ਫੰਡਾਂ ਦੀ ਧੋਖਾਧੜੀ ਨਾਲ ਸਬੰਧਤ ਹੈ। ਏਜੰਸੀ ਨੇ ਇੱਕ ਬਿਆਨ ਵਿਚ ਕਿਹਾ ਕਿ ਕੁਰਕ ਕੀਤੀਆਂ ਗਈਆਂ ਸੰਪਤੀਆਂ ਵਿਚ ਜੁਹੂ (ਮੁੰਬਈ) ਵਿਚ ਮੌਜੂਦਾ ਸ਼ੈੱਟੀ ਦੇ ਨਾਂ ’ਤੇ ਰਿਹਾਇਸ਼ੀ ਫਲੈਟ ਅਤੇ ਪੁਣੇ ਵਿਚ ਰਿਹਾਇਸ਼ੀ ਬੰਗਲਾ ਅਤੇ ਕੁੰਦਰਾ ਦੇ ਨਾਂ ’ਤੇ ਸ਼ੇਅਰ ਸ਼ਾਮਲ ਹਨ। ਇਸ ਵਿੱਚ ਕਿਹਾ ਗਿਆ ਹੈ ਕਿ 97.79 ਕਰੋੜ ਰੁਪਏ ਦੀਆਂ ਇਨ੍ਹਾਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਹੁਕਮ ਜਾਰੀ ਕੀਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਕੂਲਾਂ 'ਚ ਬੰਬ ਦੀ ਧਮਕੀ: ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ

ਸਕੂਲਾਂ 'ਚ ਬੰਬ ਦੀ ਧਮਕੀ: ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਰਾਮਦੇਵ ਦੀਆਂ 14 ਦਵਾਈਆਂ ’ਤੇ ਪਾਬੰਦੀ

ਰਾਮਦੇਵ ਦੀਆਂ 14 ਦਵਾਈਆਂ ’ਤੇ ਪਾਬੰਦੀ

ਮਨੀਪੁਰ ’ਚ 2 ਔਰਤਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ

ਮਨੀਪੁਰ ’ਚ 2 ਔਰਤਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ

ਤਿਹਾੜ ਜੇਲ੍ਹ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਠੀਕ ਹਨ, ਲਗਾਤਾਰ ਇਨਸੁਲਿਨ ਲੈ ਰਹੇ ਹਨ

ਤਿਹਾੜ ਜੇਲ੍ਹ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਠੀਕ ਹਨ, ਲਗਾਤਾਰ ਇਨਸੁਲਿਨ ਲੈ ਰਹੇ ਹਨ

ਜੈਪੁਰ, ਨਾਗਪੁਰ ਤੇ ਗੋਆ ਸਮੇਤ ਕਈ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ, ਨਾਗਪੁਰ ਤੇ ਗੋਆ ਸਮੇਤ ਕਈ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ