Thursday, May 02, 2024  

ਅਪਰਾਧ

ਸ਼ਰਾਬ ਠੇਕਾ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ, 2 ਫਰਾਰ

April 18, 2024

ਗੁਰਦਾਸਪੁਰ, 18 ਅਪ੍ਰੈਲ ( ਅਸ਼ਵਨੀ ) : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋ 3 ਵਿਅਕਤੀਆਂ ਨੂੰ 10 ਬੋਤਲਾਂ ਸ਼ਰਾਬ ਠੇਕਾ ਅਤੇ 21750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਅਤੇ 2 ਦੇ ਭੱਜ ਜਾਣ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਰ ਹਰਭਜਨ ਚੰਦ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਵੀਨਾ ਉਰਫ ਭੋਲੀ ਪਤਨੀ ਜੈਮਸ ਮਸੀਹ ਵਾਸੀ ਨਵੀਂ ਅਬਾਦੀ ਕੰਗ ਦੇ ਘਰ ਰੇਡ ਕਰਕੇ 15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।ਸਹਾਇਕ ਸਬ ਇੰਸਪੈਕਰ ਕੰਸ ਰਾਜ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪਿੰਡ ਕੰਗ ਨੇੜੇ ਬਣੀ ਪਾਰਕ ਨੇੜੇ ਰੇਡ ਕਰਕੇ ਸੁੱਖਾ ਮਸੀਹ ਉਰਫ ਘੁੱਕੀ ਪੁੱਤਰ ਰੋਸ਼ਨ ਮਸੀਹ ਵਾਸੀ ਜਾਗੋਵਾਲ ਬਾਂਗਰ ਨੂੰ 6750 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।
ਸਬ ਇੰਸਪੈਕਰ ਗੁਰਵਿੰਦਰ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਅੱਡਾ ਖੁਸ਼ੀਪੁਰ ਵਿੱਖੇ ਰੇਡ ਕਰਕੇ ਹਮੀਦ ਮਸੀਹ ਪੁੱਤਰ ਮਾਧੋ ਮਸੀਹ ਵਾਸੀ ਖੁਸ਼ੀਪੁਰ ਨੂੰ ਕਾਬੂ ਕਰਕੇ 10 ਬੋਤਲਾ ਸ਼ਰਾਬ ਠੇਕਾ ਬਰਾਮਦ ਹੋਈ ਅਤੇ ਯੁੱਧਵੀਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਸਤਕੋਟ ਅਤੇ ਭਿੰਦਾ ਪੁਲਿਸ ਪਾਰਟੀ ਨੂੰ ਵੇਖ ਕੇ ਭੱਜ ਗਏ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸਲਮਾਨ ਖਾਨ ਗੋਲੀਬਾਰੀ ਮਾਮਲਾ: ਮੁੰਬਈ ਪੁਲਿਸ ਲਾਕਅੱਪ 'ਚ ਲਟਕਦਾ ਮਿਲਿਆ ਦੋਸ਼ੀ ਬੰਦੂਕ ਸਪਲਾਇਰ, ਮ੍ਰਿਤਕ ਐਲਾਨਿਆ

ਸਲਮਾਨ ਖਾਨ ਗੋਲੀਬਾਰੀ ਮਾਮਲਾ: ਮੁੰਬਈ ਪੁਲਿਸ ਲਾਕਅੱਪ 'ਚ ਲਟਕਦਾ ਮਿਲਿਆ ਦੋਸ਼ੀ ਬੰਦੂਕ ਸਪਲਾਇਰ, ਮ੍ਰਿਤਕ ਐਲਾਨਿਆ

ਸੀਬੀਆਈ ਨੇ ਸ਼ੇਖ ਸ਼ਾਹਜਹਾਂ ਦੇ ਭਗੌੜੇ ਭਰਾ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ 

ਸੀਬੀਆਈ ਨੇ ਸ਼ੇਖ ਸ਼ਾਹਜਹਾਂ ਦੇ ਭਗੌੜੇ ਭਰਾ ਨੂੰ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ 

ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਅਹਿਮਦਾਬਾਦ ਦੇ ਵਪਾਰੀ ਨੇ ਖੁਦਕੁਸ਼ੀ ਕਰ ਲਈ

ਕਰਜ਼ੇ ਦੀ ਮਾਰ ਤੋਂ ਤੰਗ ਆ ਕੇ ਅਹਿਮਦਾਬਾਦ ਦੇ ਵਪਾਰੀ ਨੇ ਖੁਦਕੁਸ਼ੀ ਕਰ ਲਈ

ਸ਼ੇਅਰਾਂ ਵਿੱਚ ਪੈਸੇ 10 ਗੁਣਾ ਕਰਨ ਦਾ ਲਾਲਚ ਦੇ ਕੇ ਮਾਰੀ 39 ਲੱਖ ਰੁਪਏ ਦੀ ਠੱਗੀ,ਕੇਸ ਦਰਜ

ਸ਼ੇਅਰਾਂ ਵਿੱਚ ਪੈਸੇ 10 ਗੁਣਾ ਕਰਨ ਦਾ ਲਾਲਚ ਦੇ ਕੇ ਮਾਰੀ 39 ਲੱਖ ਰੁਪਏ ਦੀ ਠੱਗੀ,ਕੇਸ ਦਰਜ

ਮੋਟਰਸਾਈਕਲ ਸਵਾਰ ਲੁਟੇਰਾ ਮੋਬਾਇਲ ਝਪਟ ਕੇ ਫਰਾਰ

ਮੋਟਰਸਾਈਕਲ ਸਵਾਰ ਲੁਟੇਰਾ ਮੋਬਾਇਲ ਝਪਟ ਕੇ ਫਰਾਰ

ਪੋਤਰਿਆਂ ਨੇ ਹੀ ਦਿੱਤਾ ਦਾਦੀ ਦੇ ਕਤਲ ਨੂੰ ਅੰਜਾਮ

ਪੋਤਰਿਆਂ ਨੇ ਹੀ ਦਿੱਤਾ ਦਾਦੀ ਦੇ ਕਤਲ ਨੂੰ ਅੰਜਾਮ

ਮੰਡੀ ਗੋਬਿੰਦਗੜ੍ਹ ਵਿਖੇ ਮਿੱਲ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਮੰਡੀ ਗੋਬਿੰਦਗੜ੍ਹ ਵਿਖੇ ਮਿੱਲ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਨੌਜਵਾਨ ਨੂੰ ਜ਼ਹਿਰੀਲੀ ਵਸਤੂ ਪਿਲਾ ਕੇ ਕਤਲ ਕਰਨ ਦੇ ਦੋਸ਼ ਹੇਠ ਇੱਕ ਔਰਤ ਸਣੇ ਦੋ ਗ੍ਰਿਫਤਾਰ

ਨੌਜਵਾਨ ਨੂੰ ਜ਼ਹਿਰੀਲੀ ਵਸਤੂ ਪਿਲਾ ਕੇ ਕਤਲ ਕਰਨ ਦੇ ਦੋਸ਼ ਹੇਠ ਇੱਕ ਔਰਤ ਸਣੇ ਦੋ ਗ੍ਰਿਫਤਾਰ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ