Saturday, July 27, 2024  

ਅਪਰਾਧ

ਅਫ਼ੀਮ ਸਮੇਤ ਮੋਟਰਸਾਈਕਲ ਸਵਾਰ ਗ੍ਰਿਫਤਾਰ

April 19, 2024

ਰਾਜਪੁਰਾ, 19 ਅਪ੍ਰੈਲ (ਡਾ ਗੁਰਵਿੰਦਰ ਅਮਨ ) : ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੋਰਾਨ ਇਕ ਮੋਟਰਸਾਈਕਲ ਸਵਾਰ ਨੂੰ ਇਕ ਕਿੱਲੋ ਅਫ਼ੀਮ ਸਮੇਤ ਗਿ੍ਰਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ.
ਜਾਣਕਾਰੀ ਅਨੁਸਾਰ ਸ਼ੰਭੂ ਥਾਣੇ ਦੀ ਮੁੱਖ ਅਫ਼ਸਰ ਇੰੰਸਪੈਕਟਰ ਅਮਨਪਾਲ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ *ਚ ਗਸ਼ਤ ਕਰਦੇ ਹੋਏ ਜਦੋਂ ਪਿੰਡ ਮਰਦਾਂਪੁਰ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਮੋਟਰਸਾੲਕਲ ਸਵਾਰ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਕੀਤੀ ਤਾਂ ਉਕਤ ਮੋਟਰਸਾਈਕਲ ਸਵਾਰ ਦੇ ਕਬਜੇ ਵਿਚੋਂ ਇਕ ਕਿੱਲੋ ਅਫ਼ੀਮ ਬਰਾਮਦ ਹੋਈ. ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਮੋਕੇ ਤੇ ਗਿ੍ਰਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਜਗਦੇਵ ਸਿੰਘ ਵਾਸੀ ਪਿੰਡ ਚਮਾਰੂ ਥਾਣਾ ਘਨੌਰ ਦੱਸੀ.ਜਿਸ ਤੇ ਪੁਲਿਸ ਨੇ ਜਗਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ.

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ