Thursday, May 02, 2024  

ਕੌਮੀ

ਨੈਸਲੇ ਦੇ ਬੇਬੀ ਫੂਡ ’ਚ ਵੱਧ ਖੰਡ ਦਾ ਮਾਮਲਾ

April 19, 2024

ਸੀਸੀਪੀਏ ਨੇ ਐਫਐਸਐਸਏਆਈ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ

ਏਜੰਸੀਆਂ
ਨਵੀਂ ਦਿੱਲੀ/19 ਅਪ੍ਰੈਲ : ਕੇਂਦਰੀ ਖ਼ਪਤਕਾਰ ਅਧਿਕਾਰ ਰੱਖਿਆ ਅਥਾਰਟੀ (ਸੀਸੀਪੀਏ) ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐਫਐਸਐਸਏਆਈ) ਨੂੰ ਨੈਸਲੇ ਦੇ ਬੱਚਿਆ ਦੇ ਬੇਬੀ ਉਤਪਾਦਾਂ ਵਿੱਚ ਚੀਨੀ ਹੋਣ ਦੇ ਦਾਅਵਿਆਂ ਦੀ ਜਾਂਚ ਕਰਨ ਲਈ ਕਿਹਾ ਹੈ। ਖ਼ਪਤਕਾਰ ਮਾਮਲਿਆਂ ਦੇ ਸਕੱਤਰ ਅਤੇ ਕੇਂਦਰੀ ਖ਼ਪਤਕਾਰ ਸੁਰੱਖਿਆ ਅਥਾਰਟੀ (ਸੀਸੀਪੀਏ) ਦੀ ਮੁਖੀ ਨਿਧੀ ਖਰੇ ਨੇ ਦੱਸਿਆ, ‘ਅਸੀਂ ਐਫ ਐਸ ਐਸਏਆਈ ਨੂੰ ਨੈਸਲੇ ਦੇ ਬੇਬੀ ਉਤਪਾਦ ’ਤੇ ਰਿਪੋਰਟ ਦਾ ਨੋਟਿਸ ਲੈਣ ਲਈ ਲਿਖਿਆ ਹੈ।’ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਵੀ ਰਿਪੋਰਟ ਦਾ ਨੋਟਿਸ ਲਿਆ ਹੈ ਅਤੇ ਐਫਐਸਐਸਏਆਈ ਨੂੰ ਨੋਟਿਸ ਜਾਰੀ ਕੀਤਾ ਹੈ। ਐਨਜੀਓ ਪਬਲਿਕ ਆਈ ਅਤੇ ਇੰਟਰਨੈਸ਼ਨਲ ਬੇਬੀ ਫੂਡ ਐਕਸ਼ਨ ਨੈੱਟਵਰਕ ਦੀਆਂ ਖੋਜਾਂ ਅਨੁਸਾਰ ਨੈਸਲੇ ਨੇ ਯੂਰਪ ਦੇ ਬਾਜ਼ਾਰਾਂ ਦੇ ਮੁਕਾਬਲੇ ਭਾਰਤ, ਅਫਰੀਕਾ ਅਤੇ ਲਾਤੀਨੀ ਅਮਰੀਕੀ ਦੇਸ਼ਾਂ ਸਮੇਤ ਘੱਟ ਵਿਕਸਤ ਦੱਖਣੀ ਏਸ਼ਿਆਈ ਦੇਸ਼ਾਂ ਵਿੱਚ ਜ਼ਿਆਦਾ ਚੀਨੀ ਸਮੱਗਰੀ ਵਾਲੇ ਬੇਬੀ ਉਤਪਾਦ ਵੇਚੇ। ਇਸ ਦੌਰਾਨ ਨੈਸਲੇ ਇੰਡੀਆ ਨੇ ਕਿਹਾ ਸੀ ਕਿ ਉਹ ਨਿਯਮਾਂ ਦੀ ਪਾਲਣ ਕਰਦੀ ਹੈ ਤੇ ਇਸ ਨਾਲ ਸਮਝੌਤਾ ਨਹੀਂ ਕਰਦੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਬਕਾਰੀ ਨੀਤੀ ਕੇਸ: ਦਿੱਲੀ ਦੀ ਅਦਾਲਤ ਨੇ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 6 ਮਈ ਤੱਕ ਟਾਲ ਦਿੱਤੀ

ਆਬਕਾਰੀ ਨੀਤੀ ਕੇਸ: ਦਿੱਲੀ ਦੀ ਅਦਾਲਤ ਨੇ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 6 ਮਈ ਤੱਕ ਟਾਲ ਦਿੱਤੀ

SC ਨੇ ਬਾਰ ਐਸੋਸੀਏਸ਼ਨ ਨੂੰ ਔਰਤਾਂ ਲਈ ਘੱਟੋ-ਘੱਟ 1/3 ਅਸਾਮੀਆਂ ਰਾਖਵੀਆਂ ਕਰਨ ਦਾ ਦਿੱਤਾ ਹੁਕਮ 

SC ਨੇ ਬਾਰ ਐਸੋਸੀਏਸ਼ਨ ਨੂੰ ਔਰਤਾਂ ਲਈ ਘੱਟੋ-ਘੱਟ 1/3 ਅਸਾਮੀਆਂ ਰਾਖਵੀਆਂ ਕਰਨ ਦਾ ਦਿੱਤਾ ਹੁਕਮ 

ਭਾਰਤ ਦਾ ਨਿਰਮਾਣ ਖੇਤਰ ਅਪ੍ਰੈਲ ਵਿੱਚ ਮਜ਼ਬੂਤ ​​ਵਿਕਾਸ ਦੀ ਗਤੀ ਨੂੰ ਜਾਰੀ ਰੱਖਦਾ ਹੈ: HSBC ਸਰਵੇਖਣ

ਭਾਰਤ ਦਾ ਨਿਰਮਾਣ ਖੇਤਰ ਅਪ੍ਰੈਲ ਵਿੱਚ ਮਜ਼ਬੂਤ ​​ਵਿਕਾਸ ਦੀ ਗਤੀ ਨੂੰ ਜਾਰੀ ਰੱਖਦਾ ਹੈ: HSBC ਸਰਵੇਖਣ

ਮਜ਼ਬੂਤ ​​ਘਰੇਲੂ ਸੰਕੇਤਾਂ 'ਤੇ ਸੈਂਸੈਕਸ 200 ਅੰਕ ਤੋਂ ਵੱਧ ਚੜ੍ਹਿਆ

ਮਜ਼ਬੂਤ ​​ਘਰੇਲੂ ਸੰਕੇਤਾਂ 'ਤੇ ਸੈਂਸੈਕਸ 200 ਅੰਕ ਤੋਂ ਵੱਧ ਚੜ੍ਹਿਆ

ਸਕੂਲਾਂ 'ਚ ਬੰਬ ਦੀ ਧਮਕੀ: ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ

ਸਕੂਲਾਂ 'ਚ ਬੰਬ ਦੀ ਧਮਕੀ: ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ