Saturday, July 27, 2024  

ਪੰਜਾਬ

ਕਾਂਗਰਸ ਨੂੰ ਇਕ ਹੋਰ ਝਟਕਾ ! ਮਹਿੰਦਰ ਸਿੰਘ ਕੇਪੀ ਅਕਾਲੀ ਦਲ 'ਚ ਹੋਣਗੇ ਸ਼ਾਮਲ

April 22, 2024

ਚੰਡੀਗੜ੍ਹ, 22 ਅਪ੍ਰੈਲ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੇ ਅੱਜ ਕਾਂਗਰਸ ਦਾ ਹੱਥ ਛੱਡ ਦੇਣ ਦੀ ਸੰਭਾਵਨਾ ਬਣ ਗਈ ਹੈ, ਉਹ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ ਹੈ

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 2.30 ਵਜੇ ਮਹਿੰਦਰ ਸਿੰਘ ਕੇਪੀ ਦੇ ਜਲੰਧਰ ਸਥਿਤ ਘਰ ਪੁੱਜ ਰਹੇ ਹਨ ਜਿੱਥੇ ਉਹ ਕੇਪੀ ਨੂੰ ਅਕਾਲੀ ਦਲ 'ਚ ਸ਼ਾਮਲ ਕਰਵਾਉਣਗੇ। ਜੇਕਰ ਕੇਪੀ ਅਕਾਲੀ ਦਲ 'ਚ ਸ਼ਾਮਿਲ ਹੋ ਜਾਂਦੇ ਹਨ ਤਾਂ ਉਹ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ। ਕੇਪੀ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਚਰਨਜੀਤ ਸਿੰਘ ਚੰਨੀ, ਭਾਜਪਾ ਸੁਸ਼ੀਲ ਰਿੰਕੂ ਤੇ ਆਮ ਆਦਮੀ ਪਾਰਟੀ ਪਵਨ ਕੁਮਾਰ ਟੀਨੂੰ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ, ਬਸ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ