Saturday, July 27, 2024  

ਪੰਜਾਬ

ਧਰਤੀ ਦਿਵਸ ਦੇ ਮੌਕੇ 'ਤੇ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਨੇ ਲਗਾਇਆ ਖੂਨਦਾਨ ਕੈਂਪ

April 22, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 22 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਜ਼ਿਲਾ ਬਾਰ ਐਸੋਸੀਏਸ਼ਨ ਵੱਲੋਂ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਲਗਾਇਆ ਗਿਆ।ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਧਰਤੀ ਦਿਵਸ ਦੇ ਮੌਕੇ 'ਤੇ ਇਹ ਖੂਨਦਾਨ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਕਲਰਕ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦੇ ਹੋਏ ਖੂਨਦਾਨ ਕੀਤਾ ਜਿਨਾਂ ਦੀ ਹੌਸਲਾ ਅਫਜ਼ਾਈ ਕਰਨ ਲਈ ਜ਼ਿਲਾ ਸੈਸ਼ਨਜ਼ ਜੱਜ ਅਰੁਣ ਕੁਮਾਰ ਗੁਪਤਾ,ਐਡੀਸ਼ਨਲ ਸੈਸ਼ਨਜ਼ ਜੱਜ ਡਾ. ਹਰਪ੍ਰੀਤ ਕੌਰ,ਪ੍ਰਿੰਸੀਪਲ ਜੱਜ ਬਿਕਰਮਜੀਤ ਸਿੰਘ,ਸੀ.ਜੇ.ਐਮ. ਪਾਮੇਲਪ੍ਰੀਤ ਕੌਰ,ਜੇ.ਐਮ.ਆਈ.ਸੀ. ਅੰਕਿਤਾ ਗੁਪਤਾ,ਜੁਡੀਸ਼ੀਅਲ ਮੈਜਿਸਟ੍ਰੈਟ ਕ੍ਰਿਸ਼ਨਾਅਨੁਜਾ ਮਿੱਤਲ,ਜੁਡੀਸ਼ੀਲ ਮੈਜਿਸਟ੍ਰੈਟ ਅਮਿਤ ਬਖਸ਼ੀ ਅਤੇ ਜੱਜ ਪ੍ਰੇਰਨਾ ਗੁਪਤਾ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ।ਐਡਵੋਕੇਟ ਧਾਰਨੀ ਨੇ ਕਿਹਾ ਕਿ ਐਡਵੋਕੇਟ ਮਨਪ੍ਰੀਤ ਸਿੰਘ ਸ਼ਾਹੀ ਵੱਲੋਂ ਅੱਜ 119ਵੀਂ ਵਾਰ ਖੂਨ ਦਾਨ ਕੀਤਾ ਗਿਆ ਹੈ।ਇਸ ਮੌਕੇ ਬਾਰ ਦੇ ਵਾਈਸ ਪ੍ਰਧਾਨ ਭਵਨਪੁਨੀਤ ਰੰਗੀ,ਸੈਕਟਰੀ ਵਿਵੇਕ ਸ਼ਰਮਾ,ਕੈਸ਼ੀਅਰ ਮਿਅੰਕ ਖੁਰਮੀ,ਜੁਆਇੰਟ ਸੈਕਟਰੀ ਕਮਲਜੀਤ ਸਿੰਘ ਅਤੇ ਰੀਨਾ ਰਾਣੀ ਆਦਿ ਵੀ ਮੌਜ਼ੂਦ ਸਨ।

 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ