Saturday, July 27, 2024  

ਕੌਮੀ

ਕੇਜਰੀਵਾਲ ਦੀ ਜ਼ਮਾਨਤ ’ਤੇ ਲੱਗੀ ਲੋਕਹਿਤ ਅਰਜ਼ੀ ਖਾਰਜ

April 22, 2024

ਹਾਈ ਕੋਰਟ ਨੇ ਪਟੀਸ਼ਨਕਰਤਾ ’ਤੇ ਲਗਾਇਆ ਜੁਰਮਾਨਾ

ਏਜੰਸੀਆਂ
ਨਵੀਂ ਦਿੱਲੀ/22 ਅਪ੍ਰੈਲ : ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜ਼ੀ ਨੂੰ ਸੋਮਵਾਰ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪਟੀਸ਼ਨਕਰਤਾ ’ਤੇ ਜੁਰਮਾਨਾ ਵੀ ਲਗਾਇਆ ਗਿਆ ਹੈ।
ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਾਰੇ ਅਪਰਾਧਕ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਅਰਜ਼ੀ ’ਤੇ ਸੁਣਵਾਈ ਕੀਤੀ, ਜਿਸ ਨੂੰ ਖਾਰਜ ਕਰ ਦਿੱਤਾ ਗਿਆ । ਅਦਾਲਤ ਨੇ ਅਰਜ਼ੀ ਖਾਰਜ ਕਰਦਿਆਂ ਅਰਜ਼ੀਕਰਤਾ ਨੂੰ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਦਾਲਤ ਉੱਚ ਅਹੁਦੇ ’ਤੇ ਕਾਬਜ਼ ਵਿਅਕਤੀ ਵਿਰੁੱਧ ਸ਼ੁਰੂ ਕੀਤੇ ਗਏ ਲੰਬਿਤ ਅਪਰਾਧਕ ਮਾਮਲੇ ’ਚ ਅਸਧਾਰਨ ਅੰਤਰਿਮ ਜ਼ਮਾਨਤ ਨਹੀਂ ਦੇ ਸਕਦੀ। ਅਦਾਲਤ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੇ ਆਧਾਰ ’ਤੇ ਕੋਈ ਵਿਅਕਤੀ ਹਿਰਾਸਤ ’ਚ ਹੈ। ਫਿਲਹਾਲ ਇਹ ਚੁਣੌਤੀ ਸੁਪਰੀਮ ਕੋਰਟ ਵਿੱਚ ਹੈ। ਉਹ ਕਦਮ ਚੁੱਕ ਰਹੇ ਹਨ ਅਤੇ ਉਪਾਵਾਂ ਦਾ ਇਸੇਤਮਾਲ ਕਰ ਰਹੇ ਹਨ। ਕਾਨੂੰਨ ਸਭ ਲਈ ਬਰਾਬਰ ਹੈ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਵੱਲੋਂ ਆਬਕਾਰੀ ਨੀਤੀ ਮਾਮਲੇ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਈ.ਡੀ. ਨੇ 21 ਮਾਰਚ ਨੂੰ ਇਸ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਫ਼ਿਲਹਾਲ ਉਹ ਅਦਾਲਤੀ ਹਿਰਾਸਤ ’ਚ ਤਿਹਾੜ ਜੇਲ੍ਹ ’ਚ ਬੰਦ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ