Saturday, May 04, 2024  

ਪੰਜਾਬ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਦੀ ਟੀਮ ਨੇ ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

April 23, 2024

ਮੋਹਾਲੀ, 23 ਅਪ੍ਰੈਲ

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਨੇ ਸ੍ਰੀਮਤੀ ਨੀਲਾਂਬਰੀ ਜਗਦਲੇ ਵਿਜੇ, ਡੀ.ਆਈ.ਜੀ ਸਾਹਿਬ ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਖਿਲਾਫ ਕਾਰਵਾਈ ਕਰਦੇ ਹੋਏ 01 ਹੈਰੋਇਨ ਸਮਗਲਰ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਮਿਤੀ 22,23-04-2024 ਦੀ ਦਰਮਿਆਨੀ ਰਾਤ ਨੂੰ ਭੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇੜੇ ਸ਼ਿਵਾ ਇਨਕਲੇਵ ਭਬਾਤ ਰੋਡ ਜੀਰਕਪੁਰ ਮੌਜੂਦ ਸੀ ਤਾ ਇੰਚਾਰਜ ਐਸ.ਆਈ ਸੁਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਕਿ ਪ੍ਰਿਥਵੀ ਸਿੰਘ ਉਰਫ ਪ੍ਰੀਤ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਭਾਗਾ ਸੈਲਾ, ਥਾਣਾ ਵਾ ਜਿਲ੍ਹਾ ਰਿਆਸੀ ਸਟੇਟ ਜੰਮੂ ਕਸ਼ਮੀਰ ਹਾਲ ਵਾਸੀ ਮਕਾਨ ਨੰਬਰ 27, ਸ਼ੀਤਲ ਕੰਪਲੈਕਸ, ਏਕਤਾ ਕਲੋਨੀ ਬਲੌਗੀ ਮੋਹਾਲੀ ਜੋ ਕੇ ਆਪਣੇ ਪੱਕੇ ਗਹਾਕਾ ਨੂੰ ਹੈਰੋਇਨ ਵੇਚਣ ਲਈ ਆ ਰਿਹਾ ਹੈ। ਇਤਲਾਹ ਪੱਕੀ ਤੇ ਭਰੋਸੇਯੋਗ ਹੋਣ ਤੇ ਦੋਸ਼ੀ ਪ੍ਰਿਥਵੀ ਸਿੰਘ ਉਰਫ ਪ੍ਰੀਤ ਉਕਤ ਖਿਲਾਫ ਥਾਣਾ ਜੀਰਕਪੁਰ ਵਿਖੇ 21/61/85 NDPS Act ਤਹਿਤ ਮੁਕੱਦਮਾ ਦਰਜ ਰਜਿਸ਼ਟਰ ਕਰਵਾ ਕੇ ਨੇੜੇ ਸ਼ਿਵਾ ਇਨਕਲੇਵ ਭਬਾਤ ਰੋਡ ਜੀਰਕਪੁਰ ਤੋ ਪ੍ਰਿਥਵੀ ਸਿੰਘ ਉਰਫ ਪ੍ਰੀਤ ਉਕਤ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜੋ ਦੋਸ਼ੀ ਬਹੁਤ ਹੀ ਚੁਸਤ ਅਤੇ ਚਲਾਕ ਹੈ।ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਦੇ ਇਸ ਹੈਰੋਇਨ ਦੇ ਧੰਦੇ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਡੂੰਗਾਈ ਨਾਲ ਜਾਂਚ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿਥੋ ਲੈ ਕੇ ਆਉਂਦਾ ਹੈ ਅਤੇ ਅੱਗੇ ਕਿਸ-ਕਿਸ ਨੂੰ ਵੇਚਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ