Sunday, May 19, 2024  

ਕੌਮੀ

ਨਈਮਾ ਗੁਲਰੇਜ਼ 104 ਸਾਲ ’ਚ ਏਐਮਯੂ ਦੀ ਬਣੀ ਪਹਿਲੀ ਮਹਿਲਾ ਵਾਈਸ ਚਾਂਸਲਰ

April 23, 2024

ਏਜੰਸੀਆਂ
ਅਲੀਗੜ੍ਹ/23 ਅਪ੍ਰੈਲ : 2014 ਤੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਮਹਿਲਾ ਕਾਲਜ ਦੀ ਪ੍ਰਿੰਸੀਪਲ ਨਈਮਾ ਖਾਤੂਨ ਗੁਲਰੇਜ਼ ਨੂੰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ-ਚਾਂਸਲਰ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ 104 ਸਾਲ ਵਿੱਚ ਇਸ ਯੂਨੀਵਰਸਿਟੀ ’ਚ ਉਨ੍ਹਾਂ ਨੂੰ ਪਹਿਲੀ ਮਹਿਲਾ ਵੀਸੀ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਨਵੇਂ ਵਾਈਸ ਚਾਂਸਲਰ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਅਹੁਦੇ ਲਈ ਏਐਮਯੂ ਵੱਲੋਂ ਤਿੰਨ ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ ਤੇ ਪਿਛਲੇ ਨਵੰਬਰ ਵਿੱਚ ਅੰਤਿਮ ਚੋਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਨਾਮ ਭੇਜੇ ਗਏ ਸਨ। ਪ੍ਰੋਫੈਸਰ ਮੁਜ਼ੱਫਰ ਉਰੂਜ ਰੱਬਾਨੀ, ਸਾਬਕਾ ਡੀਨ, ਮੈਡੀਸਨ ਫੈਕਲਟੀ, ਏਐਮਯੂ ਅਤੇ ਪ੍ਰੋਫੈਸਰ ਫੈਜ਼ਾਨ ਮੁਸਤਫਾ, ਵੀਸੀ, ਚਾਣਕਿਆ ਨੈਸ਼ਨਲ ਲਾਅ ਯੂਨੀਵਰਸਿਟੀ, ਪਟਨਾ, ਇਸ ਅਹੁਦੇ ਲਈ ਹੋਰ ਮੋਹਰੀ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'