Sunday, May 19, 2024  

ਕੌਮੀ

ਦਿੱਲੀ-ਐਨਸੀਆਰ ’ਚ ਮੀਂਹ ਨੇ ਗਰਮੀ ਤੋਂ ਦਿੱਤੀ ਰਾਹਤ

April 23, 2024

ਕਈ ਸੂਬਿਆਂ ’ਚ ਗਰਮ ਹਵਾਵਾਂ ਚੱਲਣ ਦੀ ਚੇਤਾਵਨੀ

ਏਜੰਸੀਆਂ
ਨਵੀਂ ਦਿੱਲੀ/23 ਅਪ੍ਰੈਲ : ਦਿੱਲੀ-ਐਨਸੀਆਰ ’ਚ ਮੰਗਲਵਾਰ ਨੂੰ ਪਏ ਮੀਂਹ ਨੇ ਲੋਕਾਂ ਗਰਮੀ ਤੋਂ ਰਾਹਤ ਦਿਵਾਈ। ਦਿੱਲੀ-ਐਨਸੀਆਰ ਵਿੱਚ ਪਿਛਲੇ ਕਈ ਦਿਨਾਂ ਤੋਂ ਤਾਪਮਾਨ ਕਾਫ਼ੀ ਵੱਧ ਗਿਆ ਸੀ। ਰਾਤ ਨੂੰ ਵੀ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ ਸੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਅਗਲੇ ਪੰਜ ਦਿਨਾਂ ਤੱਕ ਪੂਰਬੀ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਪੱਛਮੀ ਬੰਗਾਲ, ਉੜੀਸਾ, ਝਾਰਖੰਡ ਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਗਰਮ ਹਵਾਵਾਂ ਚੱਲਣਗੀਆਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'