Saturday, May 04, 2024  

ਅਪਰਾਧ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅੰਗਦ ਸਿੰਘ ਸੜਕ ’ਚ ਗੰਭੀਰ ਜ਼ਖ਼ਮੀ

April 23, 2024

ਦਸਬ
ਨਵਾਂ ਸ਼ਹਿਰ/23 ਅਪ੍ਰੈਲ : ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਮੰਗਲਵਾਰ ਨੂੰ ਸਬ ਡਵੀਜ਼ਨ ਬਲਾਚੌਰ ਦੇ ਸਨਅਤੀ ਖੇਤਰ ਪਿੰਡ ਟੌਸਾਂ ਨਜ਼ਦੀਕ ਇਕ ਸੜਕੀ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਸੂਤਰਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਅੰਗਦ ਸੈਣੀ ਨਵਾਂਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਜਦ ਉਨ੍ਹਾਂ ਦੀ ਕਾਰ ਪਿੰਡ ਟੌਸਾਂ ਨਜ਼ਦੀਕ ਪੁੱਜੀ ਤਾਂ ਅਚਾਨਕ ਸੜਕ ਵਿਚਕਾਰ ਇਕ ਅਵਾਰਾ ਪਸ਼ੂ ਆ ਗਿਆ, ਜਿਸ ਨੂੰ ਕਾਰ ਚਾਲਕ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਵਿਧਾਇਕ ਅੰਗਦ ਸੈਣੀ ਦੀ ਕਾਰ ਦੂਜੀ ਕਾਰ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰ ਗਿਆ।
ਹਾਦਸੇ ਵਿਚ ਜ਼ਖ਼ਮੀ ਹੋਏ ਅੰਗਦ ਸੈਣੀ ਨੂੰ ਤੁਰੰਤ ਇਲਾਜ ਲਈ ਮੈਕਸ ਹਸਪਤਾਲ ਮੋਹਾਲੀ ਰੈਫਰ ਕੀਤਾ ਗਿਆ। ਇਹ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਹਾਦਸੇ ਤੋਂ ਬਾਅਦ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫਗਵਾੜਾ : ਯੂਨੀਵਰਸਿਟੀ ’ਚ 9ਵੀਂ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ, ਹੋਈ ਮੌਤ

ਪੁਲਿਸ ਵੱਲੋਂ 4 ਕਿਲੋ ਆਈਸ ਡਰੱਗ ਤੇ 1 ਕਿਲੋ ਹੈਰੋਇਨ ਸਮੇਤ ਇਕ ਕਾਬੂ

ਦਿੱਲੀ ਹਵਾਈ ਅੱਡੇ ’ਤੇ 2.4 ਕਰੋੜ ਰੁਪਏ ਦੀ ਸੋਨੇ ਦੀ ਤਸਕਰੀ ਦੇ ਦੋਸ਼ ’ਚ 5 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

ਕੇਰਲ ਦੇ ਕੋਚੀ 'ਚ ਅਪਾਰਟਮੈਂਟ 'ਚੋਂ ਨਵਜੰਮੇ ਬੱਚੇ ਦੀ ਮੌਤ, ਪੁਲਸ ਨੇ ਪਰਿਵਾਰ ਤੋਂ ਕੀਤਾ ਸਵਾਲ

ਦਿੱਲੀ 'ਚ ਰੰਜਿਸ਼ ਦੇ ਚੱਲਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

37 ਫੀਸਦੀ ਭਾਰਤੀ ਫਰਮਾਂ ਲਈ ਸਾਈਬਰ ਜ਼ਬਰਦਸਤੀ ਪ੍ਰਮੁੱਖ ਚਿੰਤਾ: ਰਿਪੋਰਟ

ਦਿੱਲੀ 'ਚ ਅਸਿਸਟੈਂਟ ਪ੍ਰੋਫੈਸਰ 'ਤੇ ਹਮਲਾ, ਲੁਟੇਰਾ  ਦੋਸ਼ੀ ਕਾਬੂ

ਦਿੱਲੀ ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਨੌਜਵਾਨ ਨੂੰ ਕਾਬੂ ਕਰ ਲਿਆ

ਵਾਂਟੇਡ ਅਪਰਾਧੀ ਨੂੰ ਦਿੱਲੀ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ