ਮਹਿਤਪੁਰ, 24 ਅਪ੍ਰੈਲ
ਅੱਜ ਮਹਿਤਪੁਰ ਵਿਖੇ ਬੀ.ਜੇ.ਪੀ ਦੇ ਉਮੀਦਵਾਰ ਤੇ ਹੋਰ ਸੀਨੀਅਰ ਆਗੂਆਂ ਵਲੋਂ ਚੋਣ ਮੀਟਿੰਗ ਕੀਤੀ ਜਾ ਰਹੀ ਸੀ। ਜਿਸ ਦੇ ਵਿਰੋਧ ਵਿੱਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਸਥਾਨ ਤੇ ਪਹੁੰਚ ਕੇ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਪੁਲਿਸ ਵਲੋਂ ਕੀਤੀ ਬੇਰੀਗੇਟਿੰਗ ਨੂੰ ਮੰਨ ਦਿੱਤਾ ਗਿਆ ਜਿਸ ਦੌਰਾਨ ਪੁਲਿਸ ਤੇ ਕਿਸਾਨਾਂ ਦੌਰਾਨ ਆਪਸੀ ਤਕਰਾਰ ਹੋਇਆ।