Monday, May 06, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਰਵਾਇਆ ਗਿਆ ‘ਵੋਟਰ ਜਾਗਰੂਕਤਾ ਪ੍ਰੋਗਰਾਮ

April 24, 2024
ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਅੱਜ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਲੋਕਤੰਤਰ ਦੀ ਮਹੱਤਵ ਅਤੇ ਇਸਨੂੰ ਮਜ਼ਬੂਤ ਕਰਨ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਦਾ ਸੁਨੇਹਾ ਦਿੱਤਾ। ਉਹਨਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਨੌਜਵਾਨ ਪੀੜ੍ਹੀ ਹੀ ਲੋਕਤੰਤਰ ਨੂੰ ਉਚਾ ਚੁੱਕ ਸਕਦੀ ਹੈ। ਉਹਨਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ  ਵੱਧ-ਚੜ੍ਹ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ (ਲੋਕ ਸਭਾ ਚੋਣਾਂ) ਵਿੱਚ ਸ਼ਮੂਲੀਅਤ ਕਰਨ ਦਾ ਸੁਨੇਹਾ ਵੀ ਦਿੱਤਾ। ਤਾਂ ਜੋ ਭਾਰਤ ਦੀ ਸੁਤੰਤਰਤਾ ਲਈ ਸ਼ਹੀਦ ਹੋਏ ਮਹਾਂਪੁਰਖਾਂ ਦੇ ਸੁਪਨਿਆਂ ਦਾ ਦੇਸ਼ ਸਥਾਪਿਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਵਿਦਿਆਰਥੀਆਂ ਵੱਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਇਮਾਨਦਾਰੀ ਨਾਲ ਕਰਨ ਲਈ ਸਹੁੰ ਚੁਕਾਈ ਗਈ। ਸਵੀਪ ਨੋਡਲ ਅਫ਼ਸਰ ਡਾ. ਰਵੀ ਸ਼ੰਕਰ ਵੱਲੋਂ  ਲੋਕਤੰਤਰ ਦੇ ਇਤਿਹਾਸ, ਵਿਕਾਸ ਅਤੇ ਮੋਜੂਦਾ ਸਮੇਂ ਦਿਆ ਚੁਣੌਤੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਚਾਨਣਾ ਪਾਇਆ ਗਿਆ। ਇਸ ਮੌਕੇ ਡਾ. ਜਸਪ੍ਰੀਤ ਕੌਰ ਅਤੇ ਪ੍ਰੋ. ਮਨਰੂਪ ਸਿੰਘ ਵੱਲੋਂ ਵੀ ਵਿਦਿਆਰਥੀਆਂ ਨੂੰ  ਸੰਬੋਧਨ ਕੀਤਾ ਗਿਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!