Sunday, May 05, 2024  

ਪੰਜਾਬ

ਸੋਸ਼ਲ ਮੀਡੀਆ ਅਤੇ ਰਿਸ਼ਤਿਆਂ ਦਾ ਸੰਕਟ' ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨਿਵਰਸਿਟੀ ਵਿਖੇ ਕਰਵਾਇਆ ਗਿਆ ਵਿਸ਼ੇਸ਼ ਲੈਕਚਰ

April 25, 2024
ਸ੍ਰੀ ਫ਼ਤਹਿਗੜ੍ਹ ਸਾਹਿਬ/25 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਵੱਲੋਂ ‘ਸੋਸ਼ਲ ਮੀਡੀਆ ਅਤੇ ਰਿਸ਼ਤਿਆਂ ਦਾ ਸੰਕਟ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ.ਪ੍ਰਿਤਪਾਲ ਸਿੰਘ ਅਤੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ.ਸੁਖਵਿੰਦਰ ਸਿੰਘ ਬਿਲਿੰਗ ਸਮੇਤ ਪ੍ਰੋ.ਹਰਵਿੰਦਰ ਸਿੰਘ ਭੱਟੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸਹਾਇਕ ਪ੍ਰੋਫੈਸਰ ਪਰਮਦੀਪ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰੋ: ਹਰਵਿੰਦਰ ਸਿੰਘ ਭੱਟੀ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ ।ਪ੍ਰੋ: ਭੱਟੀ ਨੇ 'ਸੋਸ਼ਲ ਮੀਡੀਆ ਅਤੇ ਰਿਸ਼ਤਿਆਂ ਦਾ ਸੰਕਟ' ਵਿਸ਼ੇ 'ਤੇ ਲੈਕਚਰ ਦਿੱਤਾ, ਜਿਸ ਵਿੱਚ ਆਪਸੀ ਸਬੰਧਾਂ 'ਤੇ ਸੋਸ਼ਲ ਮੀਡੀਆ ਦੇ ਪ੍ਰਭਾਵ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਅਤੇ ਇਹਨਾਂ ਚੁਣੌਤੀਆਂ ਨਾਲ ਨਜਿੱਠਣ ਲਈ ਵੱਖ-ਵੱਖ ਸੁਝਾਅ ਦਿੱਤੇ ਗਏ। ਇਸ ਸਮਾਗਮ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ: ਜਮਸ਼ੀਦ ਅਲੀ ਖਾਨ, ਸਹਾਇਕ ਪ੍ਰੋਫੈਸਰ  ਯਾਸ਼ਨਾ, ਕਿਰਨਜੀਤ ਕੌਰ ਅਤੇ ਅੰਮ੍ਰਿਤਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਜ ਸ਼ਾਸਤਰ ਵਿਭਾਗ ਦੇ ਇੰਚਾਰਜ ਡਾ.ਨਵ ਸ਼ਗਨਦੀਪ ਕੌਰ ਨੇ ਪ੍ਰੋ: ਹਰਵਿੰਦਰ ਸਿੰਘ ਭੱਟੀ, ਸਮੂਹ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ