Sunday, May 05, 2024  

ਪੰਜਾਬ

ਸੌੜੀ ਰਾਜੀਨੀਤੀ ਕਰ ਰਹੀ ਕਾਂਗਰਸ ਅਤੇ ਉਨਾਂ ਦੇ ਭਾਈਵਾਲਾਂ ਨੂੰ ਲੋਕ ਵੋਟਾਂ ਰਾਹੀਂ ਸਬਕ ਸਿਖਾਉਣ: ਭੱਟੀ

April 25, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 25 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸਰਕਾਰ ਨੇ ਜਿੱਥੇ ਦੇਸ਼ ਭਰ 'ਚ ਰਿਕਾਰਡ ਤੋੜ ਵਿਕਾਸ ਕਰਵਾ ਕੇ ਦੇਸ਼ ਵਾਸੀਆਂ ਨੂੰ ਤਰੱਕੀ ਦੀ ਲੀਹਾਂ 'ਤੇ ਤੋਰਿਆ ਉੱਥੇ ਹੀ ਨਰਿੰਦਰ ਮੋਦੀ ਸਰਕਾਰ ਨੇ ਘੱਟ ਗਿਣਤੀਆਂ ਦੇ ਹੱਕ ਵਿੱਚ ਵੱਡੇ ਫੈਸਲੇ ਲਾਗੂ ਕਰਕੇ ਉਨਾਂ ਦਾ ਵੀ ਦਿਲ ਜਿੱਤਿਆ।ਕਾਂਗਰਸੀ ਪਾਰਟੀ ਅਤੇ ਉਨਾਂ ਦੇ ਭਾਈਵਾਲਾਂ ਵੱਲੋਂ ਦੇਸ਼ ਭਰ 'ਚ ਸੌੜੀ ਰਾਜੀਨੀਤੀ ਦੀ ਖੇਡ ਖੇਡ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਨ੍ਹਾਂ ਦੀ ਸੱਚਾਈ ਹੁਣ ਦੇਸ਼ ਦੀ ਜਨਤਾ ਜਾਣ ਚੁੱਕੀ ਹੈ ਜੋ ਕਿ ਵੋਟਾਂ ਰਾਹੀਂ ਇਨ੍ਹਾਂ ਨੂੰ ਸਬਕ ਸਿਖਾ ਕੇ ਨਰਿੰਦਰ ਮੋਦੀ ਨੂੰ ਭਾਰੀ ਬਹੁਮਤ ਨਾਲ ਜਿਤਾਵੇਗੀ।ਉਪਰੋਕਤ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੋਟਰਾਂ ਨੂੰ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਦੇਸ਼ ਦੀ ਤਰੱਕੀ ਲਈ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦੇ ਹੋਏ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ