Sunday, May 05, 2024  

ਚੰਡੀਗੜ੍ਹ

ਚੋਣ ਜ਼ਾਬਤੇ ਦੌਰਾਨ 321.52 ਕਰੋੜ ਦੇ ਨਸ਼ੀਲੇ ਪਦਾਰਥ ਤੇ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

April 25, 2024

ਅੰਮ੍ਰਿਤਸਰ ’ਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/25 ਅਪ੍ਰੈਲ : ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਿਆਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ’ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ ’ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ ’ਚ 49.34 ਕਰੋੜ ’ਤੇ ਵਾਪਰੀ। ਅੱਗ ਲੱਗਣ ਕਾਰਨ ਇਮਾਰਤ ਦੇ ਉੱਪਰ ਕਈ ਲੋਕ ਫਸ ਗਏ ਹਨ ਅਤੇ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਵਿੱਚ ਕੁੱਲ 45 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।
ਹੋਟਲ ਦੇ ਹੇਠਾਂ ਖੜ੍ਹੀਆਂ ਕਈ ਗੱਡੀਆਂ ਨੂੰ ਵੀ ਅੱਗ ਲੱਗ ਗਈ। ਗੈਸ ਸਿਲੰਡਰ ’ਚ ਧਮਾਕਾ ਹੋਣ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਮੌਕੇ ’ਤੇ ਫਾਇਰ ਬ੍ਰਿਗੇਡ ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਮ੍ਰਿਤੁੰਜੇ ਕੁਮਾਰ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫਾਇਰ ਟੀਮ ਦੇ ਮੈਂਬਰ ਹੋਟਲ ਦੇ ਅੰਦਰ ਹਰੇਕ ਕਮਰੇ ਵਿੱਚ ਜਾ ਰਹੇ ਹਨ ਅਤੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਕੁਮਾਰ ਦੇ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ, ਚਸ਼ਮਦੀਦਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਅੱਗ ਐੱਲ.ਪੀ.ਜੀ. ਸਿਲੰਡਰ ਵਿੱਚ ਲੀਕ ਹੋਣ ਕਾਰਨ ਲੱਗੀ ਹੋ ਸਕਦੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ

ਦੇਸ਼ ਦੇ ਸਿਹਤ ਢਾਂਚਾ ਵਿਸ਼ਵ ਪੱਧਰ ਦਾ ਹੋਇਆ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਦੇਸ਼ ਦੇ ਸਿਹਤ ਢਾਂਚਾ ਵਿਸ਼ਵ ਪੱਧਰ ਦਾ ਹੋਇਆ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਯੂਟੀ ਅਤੇ ਐਮਸੀ ਦੇ ਕਰਮਚਾਰੀ ਮਈ ਦਿਵਸ ਮਨਾ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਨ ਦਾ ਪ੍ਰਣ ਕਰਨਗੇ

ਯੂਟੀ ਅਤੇ ਐਮਸੀ ਦੇ ਕਰਮਚਾਰੀ ਮਈ ਦਿਵਸ ਮਨਾ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਨ ਦਾ ਪ੍ਰਣ ਕਰਨਗੇ

ਚੰਡੀਗੜ੍ਹ: ਪਾਰਕਿੰਗ ਫੀਸ ਹੋਵੇਗੀ ਆਨਲਾਈਨ, ਆਰ ਕੋਡ ਸਕੈਨ ਰਾਹੀਂ ਭੁਗਤਾਨ, 1 ਮਈ ਤੋਂ ਹੋਵੇਗਾ 73 ਥਾਵਾਂ 'ਤੇ ਸਹੂਲਤ ਲਾਗੂ 

ਚੰਡੀਗੜ੍ਹ: ਪਾਰਕਿੰਗ ਫੀਸ ਹੋਵੇਗੀ ਆਨਲਾਈਨ, ਆਰ ਕੋਡ ਸਕੈਨ ਰਾਹੀਂ ਭੁਗਤਾਨ, 1 ਮਈ ਤੋਂ ਹੋਵੇਗਾ 73 ਥਾਵਾਂ 'ਤੇ ਸਹੂਲਤ ਲਾਗੂ