Sunday, May 05, 2024  

ਪੰਜਾਬ

ਪੰਜਾਬ ਤੇ ਹਰਿਆਣਾ ’ਚ ਭੂਚਾਲ ਦੇ ਝਟਕੇ

April 25, 2024

ਰਿਐਕਟਰ ਪੈਮਾਨੇ ’ਤੇ ਤੀਬਰਤਾ 3.2 ਰਹੀ

ਦਸਬ
ਚੰਡੀਗੜ੍ਹ/25 ਅਪ੍ਰੈਲ : ਹਰਿਆਣਾ ਤੇ ਪੰਜਾਬ ਵਿੱਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵੀਰਵਾਰ ਸ਼ਾਮ 6.10 ਵਜੇ ਇਹ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 3.2 ਦਰਜ ਕੀਤੀ ਗਈ। ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਹੋਈ ਹਲਚਲ ਕਾਰਨ ਧਰਤੀ ’ਤੇ ਕੰਬਣ ਮਹਿਸੂਸ ਹੋਈ। ਇਸ ਤੋਂ ਬਾਅਦ ਲੋਕਾਂ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਮੁੱਖ ਕੇਂਦਰ ਹਰਿਆਣਾ ਦਾ ਹਿਸਾਰ ਦੱਸਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ