Sunday, May 19, 2024  

ਖੇਤਰੀ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

April 25, 2024

ਦਸਬ
ਚੰਡੀਗੜ੍ਹ/25 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ 3.30 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ