Monday, May 06, 2024  

ਪੰਜਾਬ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

April 26, 2024

ਅੰਮ੍ਰਿਤਸਰ, 26 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਬੇਟੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪਹੁੰਚੇ। ਇਸ ਮੌਕੇ ਮਾਨ ਦੀ ਮਾਤਾ ਹਰਪਾਲ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਨਾਲ ਹਨ।

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਭਗਵੰਤ ਮਾਨ ਦੀ ਬੇਟੀ ਨਿਆਮਤ ਕੌਰ ਮਾਨ ਦਾ ਜਨਮ 28 ਮਾਰਚ 2024 ਨੂੰ ਹੋਇਆ ਸੀ। ਮਾਨ ਦਾ ਦੂਸਰਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਹੋਇਆ ਸੀ। ਭਗਵੰਤ ਮਾਨ ਪਹਿਲੀ ਵਾਰੀ ਆਪਣੀ ਬੇਟੀ ਨਿਆਮਤ ਕੌਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟਿਕਾਉਣ ਲਈ ਲੈ ਕੇ ਪਹੁੰਚੇ ਹਨ। ਭਗਵੰਤ ਸਿੰਘ ਮਾਨ ਕੱਲ ਲੋਕ ਸਭਾ ਹਲਕੇ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰੋਡ ਸ਼ੋਅ ਕਰਨ ਲਈ ਪਹੁੰਚੇ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

ਬਠਿੰਡਾ 'ਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ 'ਤੇ ਭੜਾਸ ਕੱਢੀ

ਬਠਿੰਡਾ 'ਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ 'ਤੇ ਭੜਾਸ ਕੱਢੀ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ