Thursday, May 09, 2024  

ਅਪਰਾਧ

ਤੇਜ਼ ਰਫ਼ਤਾਰ ਕਾਰ ਝੁੱਗੀਆਂ ’ਚ ਵੜੀ, ਕਈ ਨੂੰ ਦਰੜਿਆ, ਤਿੰਨ ਦੀ ਮੌਤ

April 26, 2024

ਏਜੰਸੀਆਂ
ਜੈਪੁਰ/26 ਅਪ੍ਰੈਲ : ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਸੁੱਤੇ ਪਏ ਕਈ ਲੋਕਾਂ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ’ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ 6 ਸਾਲ ਦੀ ਬੱਚੀ ਵੀ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ’ਚ 8 ਲੋਕ ਜ਼ਖਮੀ ਵੀ ਹੋਏ ਹਨ।
ਬੀਤੀ ਰਾਤ ਮਹਵਾ ਟਾਊਨ ਵਿਚ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਅਜੈ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਨੇੜੇ ਸੜਕ ਕਿਨਾਰੇ ਝੁੱਗੀਆਂ ਵਿਚ ਕੁਝ ਲੋਕ ਸੁੱਤੇ ਹੋਏ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ।
ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ’ਚ ਅੱਠ ਹੋਰ ਲੋਕ ਵੀ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਦੋ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਦੋਂ ਕਿ ਛੇ ਨੂੰ ਅਗਲੇ ਇਲਾਜ ਲਈ ਜੈਪੁਰ ਦੇ ਐਸਐਮਐਸ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ, ਹਾਲਾਂਕਿ ਡਰਾਈਵਰ ਫਰਾਰ ਹੈ। ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਕਰਨਾਟਕ 'ਚ ਮੈਡੀਕਲ ਕਾਲਜ 'ਚ ਔਰਤਾਂ ਦੇ ਵਾਸ਼ਰੂਮ 'ਚ ਮੋਬਾਈਲ ਰੱਖਣ ਵਾਲਾ ਨੌਜਵਾਨ ਫੜਿਆ ਗਿਆ

ਰੂਸ-ਯੂਕਰੇਨ ਯੁੱਧ ਖੇਤਰ ਵਿੱਚ ਭਾਰਤੀਆਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

दिल्ली में ऑटोरिक्शा चालक ने चाकू घोंपकर व्यक्ति की हत्या 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ