Wednesday, May 08, 2024  

ਅਪਰਾਧ

ਆਸਟਰੇਲੀਆ ਭੇਜਣ ਦੇ ਨਾਂ ਤੇ 10 ਲੱਖ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 2 ਨਾਮਜ਼ਦ

April 26, 2024

ਗੁਰਦਾਸਪੁਰ, 26 ਅਪ੍ਰੈਲ ( ਅਸ਼ਵਨੀ ) : ਆਸਟਰੇਲੀਆ ਭੇਜਣ ਦੇ ਨਾਂ ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਵਲੋ 2 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਹਰਭਜਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਆਲੋਵਾਲ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਅਮਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਅਮਨਜੋਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਕਾਹਨੂੰਵਾਨ ਨੇ ਉਸ ਦੇ ਲੜਕੇ ਰਾਜਦੀਪ ਸਿੰਘ ਨੂੰ ਆਸਟਰੇਲੀਆ ਭੇਜਣ ਦਾ ਨਾਂ ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਹੈ । ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਹਰਭਜਨ ਸਿੰਘ ਵੱਲੋ ਕੀਤੀ ਸ਼ਿਕਾਇਤ ਦੀ ਜਾਂਚ ਪੁਲਿਸ ਕਪਤਾਨ ਸਥਾਨਿਕ ਗੁਰਦਾਸਪੁਰ ਵੱਲੋ ਕਰਨ ਉਪਰਾਂਤ ਉਕਤ 2 ਵਿਅਕਤੀਆਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

दिल्ली में ऑटोरिक्शा चालक ने चाकू घोंपकर व्यक्ति की हत्या 

दिल्ली में ऑटोरिक्शा चालक ने चाकू घोंपकर व्यक्ति की हत्या 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ