Friday, May 10, 2024  

ਖੇਤਰੀ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

April 27, 2024

ਫਿਰੋਜ਼ਪੁਰ, 27 ਅਪ੍ਰੈਲ (ਅਸ਼ੋਕ ਭਾਰਦਵਾਜ) : ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਹਲਕੇ ਵਿੱਚ ਚੋਣ ਮੁਹਿੰਮ ਜੋਰਾਂ ਸ਼ੋਰਾਂ ਤੇ ਹੈ ਜਿਸ ਦੇ ਤਹਿਤ ਆਮ ਆਦਮੀ ਪਾਰਟੀ ਵਲੋ ਤਕਰੀਬਨ ਆਪਣੇ ਉਮੀਦਵਾਰ ਵੱਖ ਵੱਖ ਹਲਕਿਆ ਚ ਉਤਾਰ ਦਿੱਤੇ ਗਏ ਹਨ। ਕੈਡੀਡੇਟ ਦੇ ਹੱਕ ਵਿੱਚ ਉਹਨਾਂ ਨੂੰ ਮਜਬੂਤ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋ ਵੱਖ ਵੱਖ ਹਲਕਿਆਂ ਚ ਜਾ ਕੇ ਆਪਣੇ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਅੱਜ ਫਿਰੋਜ਼ਪੁਰ ਵਿਖੇ ਵੀ ਆਮ ਆਦਮੀ ਪਾਰਟੀ ਦੇ ਐਮ ਪੀ ਉਮੀਦਵਾਰ ਕਾਕਾ ਬਰਾੜ ਦੇ ਹੱਕ ਵਿੱਚ ਵੀ ਰੋਡ ਸ਼ੋਅ ਕੀਤਾ ਗਿਆ।

ਫਿਰੋਜ਼ਪੁਰ ਵਿਖੇ ਰੋਡ ਸ਼ੋਅ ਦੀ ਫੇਰੀ ਦੋਰਾਨ ਦਿ ਡਿਸਟਿ੍ਰਕ ਪ੍ਰੈਸ ਕਲੱਬ ਫਿਰੋਜ਼ਪੁਰ ਦੀ ਸਮੂਹ ਟੀਮ ਵਲੋ ਸ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਫਿਰੋਜ਼ਪੁਰ ਦੀ ਧਰਤੀ ਤੇ ਪਹੁੰਚਣ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਯਾਦਗਾਰ ਲਈ ਰਾਮ ਨਾਮ ਦਾ ਦੋਸ਼ਾਲਾ ਭੇਟ ਕਰਕੇ ਸਨਮਾਨ ਚਿੰਨ੍ਹ ਦਿੱਤਾ ਗਿਆ। ਇਸ ਮੋਕੇ ਤੇ ਦਿ ਡਿਸਟਿ੍ਰਕ ਪ੍ਰੈਸ ਕਲੱਬ ਫਿਰੋਜ਼ਪੁਰ ਦੀ ਸਮੂਹ ਟੀਮ ਹਾਜਿਰ ਰਹੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਡੀਬੀਯੂ ਕਾਰਪੋਰੇਟ ਰਿਲੇਸ਼ਨਜ਼ ਸੈੱਲ ਅਤੇ ਭਾਰਤੀ ਏਅਰਟੈੱਲ ਦੇ ਸਹਿਯੋਗ ਨਾਲ ਸਫਲ ਰਿਹਾ ਪਲੇਸਮੈਂਟ ਡਰਾਈਵ

ਡੀਬੀਯੂ ਕਾਰਪੋਰੇਟ ਰਿਲੇਸ਼ਨਜ਼ ਸੈੱਲ ਅਤੇ ਭਾਰਤੀ ਏਅਰਟੈੱਲ ਦੇ ਸਹਿਯੋਗ ਨਾਲ ਸਫਲ ਰਿਹਾ ਪਲੇਸਮੈਂਟ ਡਰਾਈਵ

ਨੇਪਾਲ ਸਰਹੱਦ 'ਤੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਕਾਬੂ

ਨੇਪਾਲ ਸਰਹੱਦ 'ਤੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਕਾਬੂ

ਦਿੱਲੀ: ਪੁਲਿਸ ਨੇ 12 ਸਾਲਾਂ ਬਾਅਦ ਕਤਲ ਦੇ ਮੁਲਜ਼ਮ ਨੂੰ ਕਾਬੂ 

ਦਿੱਲੀ: ਪੁਲਿਸ ਨੇ 12 ਸਾਲਾਂ ਬਾਅਦ ਕਤਲ ਦੇ ਮੁਲਜ਼ਮ ਨੂੰ ਕਾਬੂ