Friday, May 10, 2024  

ਖੇਤਰੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

April 27, 2024

ਚੰਡੀਗੜ੍ਹ,27 ਅਪਰੈਲ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮੋਹਾਲੀ ਪੁਲਿਸ ਦੁਆਰਾ ਇੱਕ ਝੂਠੇ ਮਾਮਲੇ ਵਿੱਚ ਸੀਨੀਅਰ ਪੱਤਰਕਾਰ ਰਜਿੰਦਰ ਤੱਗੜ ਨੂੰ ਗਿ੍ਰਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਖਜਾਨਚੀ ਬਿੰਦੂ ਸਿੰਘ, ਸਕੱਤਰ ਸੰਤੋਖ ਸਿੰਘ ਗਿੱਲ, ਚੰਡੀਗੜ੍ਹ ਯੂਨਿਟ ਦੇ ਚੇਅਰਮੈਨ ਜਗਤਾਰ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ ਮੰਗ ਕੀਤੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਤੱਗੜ ਨੇ ਕੁਝ ਸਮਾਂ ਪਹਿਲਾਂ ਮੋਹਾਲੀ ਪੁਲਿਸ ਦੀਆਂ ਧੱਕੇਸ਼ਾਹੀ ਦੀਆਂ ਕੁਝ ਰਿਪੋਰਟਾਂ ਨਸ਼ਰ ਕੀਤੀਆਂ ਸਨ ਜਿਸ ਕਰਕੇ ਮੋਹਾਲੀ ਪੁਲਿਸ ਨੇ ਬਦਲਾਖੋਰੀ ਭਾਵਨਾ ਨਾਲ ਉਸ ਨੂੰ ਗਿਰਫਤਾਰ ਕੀਤਾ ਹੈ। ਆਗੂਆਂ ਨੇ ਇਸ ਕਾਰਵਾਈ ਨੂੰ ਪ੍ਰੈਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਉਸ ਵਿਰੁੱਧ ਉਸ ਸਮੇਂ ਕਾਰਵਾਈ ਕੀਤੀ ਹੈ ਜਦੋਂ ਲੋਕ ਸਭਾ ਦੀਆਂ ਚੋਣਾਂ ਚਲ ਰਹੀਆਂ ਹਨ। ਆਗੂਆਂ ਨੇ ਚੋਣ ਕਮਿਸ਼ਨ ਕੋਲੋ ਵੀ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦਾ ਫੌਰੀ ਨੋਟਿਸ ਲਵੇ ਤੇ ਪੱਤਰਕਾਰ ਨੂੰ ਰਿਹਾਅ ਕਰਵਾਉਣ ਲਈ ਕਾਰਵਾਈ ਕਰੇ। ਆਗੂਆਂ ਨੇ ਮੰਗ ਕੀਤੀ ਕਿ ਪੱਤਰਕਾਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਡੀਬੀਯੂ ਕਾਰਪੋਰੇਟ ਰਿਲੇਸ਼ਨਜ਼ ਸੈੱਲ ਅਤੇ ਭਾਰਤੀ ਏਅਰਟੈੱਲ ਦੇ ਸਹਿਯੋਗ ਨਾਲ ਸਫਲ ਰਿਹਾ ਪਲੇਸਮੈਂਟ ਡਰਾਈਵ

ਡੀਬੀਯੂ ਕਾਰਪੋਰੇਟ ਰਿਲੇਸ਼ਨਜ਼ ਸੈੱਲ ਅਤੇ ਭਾਰਤੀ ਏਅਰਟੈੱਲ ਦੇ ਸਹਿਯੋਗ ਨਾਲ ਸਫਲ ਰਿਹਾ ਪਲੇਸਮੈਂਟ ਡਰਾਈਵ

ਨੇਪਾਲ ਸਰਹੱਦ 'ਤੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਕਾਬੂ

ਨੇਪਾਲ ਸਰਹੱਦ 'ਤੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲਾ ਵਿਅਕਤੀ ਕਾਬੂ

ਦਿੱਲੀ: ਪੁਲਿਸ ਨੇ 12 ਸਾਲਾਂ ਬਾਅਦ ਕਤਲ ਦੇ ਮੁਲਜ਼ਮ ਨੂੰ ਕਾਬੂ 

ਦਿੱਲੀ: ਪੁਲਿਸ ਨੇ 12 ਸਾਲਾਂ ਬਾਅਦ ਕਤਲ ਦੇ ਮੁਲਜ਼ਮ ਨੂੰ ਕਾਬੂ