Thursday, May 16, 2024  

ਖੇਤਰੀ

ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਬੈਠਕ ਹੋਈ

April 29, 2024

ਸੰਜੀਵ ਧਮੀਜਾ/ਅਬਨਾਸ਼
ਫਾਜ਼ਿਲਕਾ /29 ਅਪ੍ਰੈਲ : ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ ਜਮਾਂ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਪੀਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇਸ ਸਬੰਧੀ ਇਕ ਜ਼ਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਅਰਜੀਆਂ ਤੇ ਵਿਚਾਰ ਕਰਦੀ ਹੈ ਜਿੰਨ੍ਹਾਂ ਵੱਲੋਂ ਚੌਣਾਂ ਦੌਰਾਨ ਆਪਣੇ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਕਮੇਟੀ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜਾ ਲੈਕੇ ਉਚਿਤ ਨਿਰਣਾ ਕੀਤਾ ਜਾਂਦਾ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕਮੇਟੀ ਕੋਲ ਜ਼ਿਲ੍ਹੇ ਵਿਚ 203 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇੰਨ੍ਹਾਂ ਸਬੰਧੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ