Thursday, May 16, 2024  

ਚੰਡੀਗੜ੍ਹ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

April 29, 2024

ਦਸਬ
ਚੰਡੀਗੜ੍ਹ/29 ਅਪ੍ਰੈਲ : ਸੂਬੇ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 1 ਤਾਰੀਖ਼ ਨੂੰ ਮਈ ਦਿਵਸ (ਮਜ਼ਦੂਰ ਦਿਹਾੜਾ) ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਸਕੂਲਾਂ, ਕਾਲਜਾਂ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ