Thursday, May 16, 2024  

ਖੇਤਰੀ

ਕੌਮਾਂਤਰੀ ਸਰਹੱਦ ਤੋਂ ਡਰੋਨ ਤੇ 500 ਗ੍ਰਾਮ ਹੈਰੋਇਨ ਬਰਾਮਦ

April 29, 2024

ਦਸਬ
ਮਮਦੋਟ/29 ਅਪ੍ਰੈਲ : ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬੀਐਸਐਫ ਦੀ 155 ਬਟਾਲੀਅਨ ਅਤੇ ਮਮਦੋਟ ਪੁਲਿਸ ਵੱਲੋ ਚਲਾਈ ਗਈ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਪਾਕਿਸਤਾਨੀ ਡਰੋਨ ਅਤੇ 500 ਗ੍ਰਾਮ ਹੈਰੋਇਨ ਮਿਲੀ ਹੈ।
ਇਸ ਸਬੰਧੀ ਪੁਲਿਸ ਥਾਣਾ ਮਮਦੋਟ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਡੀਐਸਪੀ ਫਿਰੋਜਪੁਰ ਦਿਹਾਤੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਚੋਕੀ ਦੋਨਾਂ ਤੇਲੂਮਲ ਦੇ ਗੇਟ ਨੰਬਰ 195 ਤੇ ਸਤਲੁਜ ਦਰਿਆ ਦੇ ਕਿਨਾਰੇ ਸਵੇਰੇ ਚਲਾਏ ਗਏ ਸਰਚ ਅਭਿਆਨ ਦੌਰਾਨ ਬੀਐਸਐਫ ਅਤੇ ਪÇੁਲਸ ਥਾਣਾ ਮਮਦੋਟ ਦੇ ਐਸਐਚਓ ਗੁਰਿੰਦਰ ਸਿੰਘ ਸਮੇਤ ਪੁਲਸ ਪਾਰਟੀ ਨੂੰ ਇੱਕ ਕਾਲੇ ਰੰਗ ਦਾ ਛੋਟਾ ਡਰੋਨ ਦਿਖਾਈ ਦਿੱਤਾ ਜਿਸ ਦੇ ਨਾਲ ਇੱਕ ਪੈਕਿਟ ਵੀ ਮਿਲਿਆ, ਜਿਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਮਮਦੋਟ ਵਿਖੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ