Thursday, May 16, 2024  

ਪੰਜਾਬ

ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

April 29, 2024

ਹਰਬੰਸ ਬਾਗੜੀ
ਮੋਹਾਲੀ/29 ਅਪ੍ਰੈਲ : 12ਵੀਂ ਦੇ ਨਤੀਜਿਆਂ ਦੀ ਉਡੀਕ ਵਿਚ ਬੈਠੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਜਲਦ ਖਤਮ ਹੋਣ ਵਾਲਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀਆਂ ਵੱਖ-ਵੱਖ ਸਟਰੀਮਾਂ ਵਿਚ ਵਿਦਿਆਰਥੀਆਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ 30 ਅਪ੍ਰੈਲ ਐਲਾਨੇ ਜਾਣਗੇ।
ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ 30 ਅਪ੍ਰੈਲ ਨੂੰ ਐਲਾਨੇ ਜਾਣਗੇ। ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਤੀਜੇ 30 ਅਪ੍ਰੈਲ ਨੂੰ ਬਾਅਦ ਦੁਪਹਿਰ 4 ਵਜੇ ਐਲਾਨੇ ਜਾਣਗੇ।
ਅਜਿਹੀ ਸਥਿਤੀ ਵਿਚ ਜਿਹੜੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ-ਮਾਰਚ 2024 ਵਿਚ ਕਰਵਾਈ ਗਈ ਸੀਨੀਅਰ ਸੈਕੰਡਰੀ ਬੋਰਡ ਦੀ ਪ੍ਰੀਖਿਆ ਵਿਚ ਸ਼ਾਮਲ ਹੋਏ ਸਨ, ਉਹ ਆਪਣੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਸੰਪੂਰਨ ਮਾਰਕਸ਼ੀਟ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਬਸੀ ਪਠਾਣਾਂ ਵਿਖੇ ਮਨਾਇਆ ਗਿਆ ਅਮਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਹਾੜਾ

ਸਿਹਤ ਸਕੱਤਰ ਨੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ