Tuesday, May 21, 2024  

ਪੰਜਾਬ

ਸਰਕਾਰੀ ਸਕੂਲਾਂ ਦੇ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ : ਭਗਵੰਤ ਮਾਨ

April 30, 2024

ਅਧਿਆਪਕਾਂ ਤੇ ਮਾਪਿਆਂ ਨੂੰ ਦਿੱਤੀ ਵਧਾਈ

ਦਸਨਸ
ਚੰਡੀਗੜ੍ਹ/30 ਅਪ੍ਰੈਲ : ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ਵਿਚ ਸਭ ਤੋਂ ਵੱਧ ਬੱਚੇ ਮੋਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਦੇ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਨੰਬਰ ’ਤੇ ਜਲੰਧਰ ਦੇ 22 ਅਤੇ ਤੀਜੇ ਨੰਬਰ ’ਤੇ ਫਿਰੋਜ਼ਪੁਰ ਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਅਧਿਕਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਉਪਰਾਲੇ ਕਰ ਰਹੀ ਹੈ ਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, ‘ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ, ਬੜੀ ਖੁਸ਼ੀ ਦੀ ਗੱਲ ਹੈ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ। ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ। ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ ਲਈ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

23 ਤਰੀਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋ ਫਲੋਰ , ਨਕੋਦਰ , ਜਲੰਧਰ ਕੈਂਟ ਅਤੇ ਆਦਮਪੁਰ ਵਿੱਚ

23 ਤਰੀਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋ ਫਲੋਰ , ਨਕੋਦਰ , ਜਲੰਧਰ ਕੈਂਟ ਅਤੇ ਆਦਮਪੁਰ ਵਿੱਚ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ