Wednesday, May 22, 2024  

ਕੌਮੀ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

April 30, 2024

ਏਜੰਸੀਆਂ
ਨਵੀਂ ਦਿੱਲੀ/30 ਅਪ੍ਰੈਲ : ਸੰਚਾਰ ਅਤੇ ਇਲੈਕਟ੍ਰਾਨਿਕ ਯੁੱਧ ਮਾਹਰ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਮੰਗਲਵਾਰ ਨੂੰ ਦੇਸ਼ ਦੇ 26ਵੇਂ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਆਰ ਹਰੀ ਕੁਮਾਰ ਦੀ ਸੇਵਾਮੁਕਤੀ ਤੋਂ ਬਾਅਦ ਜਲ ਫੌਜ ਮੁਖੀ ਦਾ ਅਹੁਦਾ ਸੰਭਾਲਿਆ ਹੈ। ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਪੈਰ ਛੂਹ ਕੇ ਅਪਣੀ ਮਾਂ ਤੋਂ ਆਸ਼ੀਰਵਾਦ ਲਈ।
ਸੈਨਿਕ ਸਕੂਲ ਰੀਵਾ ਦੇ ਸਾਬਕਾ ਵਿਦਿਆਰਥੀ ਐਡਮਿਰਲ ਤ੍ਰਿਪਾਠੀ ਇਸ ਤੋਂ ਪਹਿਲਾਂ ਜਲ ਸੈਨਾ ਦੇ ਉਪ ਮੁਖੀ ਦੇ ਅਹੁਦੇ ’ਤੇ ਸਨ। ਐਡਮਿਰਲ ਤ੍ਰਿਪਾਠੀ ਦਾ ਜਨਮ 15 ਮਈ 1964 ਨੂੰ ਹੋਇਆ ਸੀ ਅਤੇ ਉਹ 1 ਜੁਲਾਈ 1985 ਨੂੰ ਭਾਰਤੀ ਜਲ ਸੈਨਾ ਵਿਚ ਸ਼ਾਮਲ ਹੋਏ ਸਨ। ਇਕ ਸੰਚਾਰ ਅਤੇ ਇਲੈਕਟ੍ਰਾਨਿਕ ਯੁੱਧ ਮਾਹਰ, ਵਾਈਸ ਐਡਮਿਰਲ ਤ੍ਰਿਪਾਠੀ ਦਾ ਲਗਭਗ 30 ਸਾਲਾਂ ਦਾ ਲੰਬਾ ਅਤੇ ਵਿਲੱਖਣ ਕਰੀਅਰ ਰਿਹਾ ਹੈ। ਐਡਮਿਰਲ ਤ੍ਰਿਪਾਠੀ ਨੇ ਭਾਰਤੀ ਜਲ ਸੈਨਾ ਦੇ ਜਹਾਜ਼ ਵਿਨਾਸ਼, ਕਿਰਚ ਅਤੇ ਤ੍ਰਿਸ਼ੂਲ ਦੀ ਕਮਾਂਡ ਵੀ ਕੀਤੀ ਹੈ। ਜਲ ਸੈਨਾ ਦੇ ਉਪ ਮੁਖੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ, ਉਹ ਪੱਛਮੀ ਜਲ ਸੈਨਾ ਕਮਾਂਡ ਦੇ ਫਲੈਟ ਅਫਸਰ ਕਮਾਂਡਿੰਗ-ਇਨ-ਚੀਫ ਰਹਿ ਚੁੱਕੇ ਹਨ।
ਰੀਅਰ ਐਡਮਿਰਲ ਵਜੋਂ, ਉਹ ਪੂਰਬੀ ਫਲੀਟ ਦੇ ਫਲੀਟ ਅਫਸਰ ਕਮਾਂਡਿੰਗ ਰਹੇ ਹਨ। ਉਹ ਇੰਡੀਅਨ ਨੇਵਲ ਅਕੈਡਮੀ, ਇਜ਼ੀਮਾਲਾ ਦੇ ਕਮਾਂਡੈਂਟ ਵੀ ਰਹਿ ਚੁੱਕੇ ਹਨ। ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਦੇ ਸਾਬਕਾ ਵਿਦਿਆਰਥੀ, ਵਾਈਸ ਐਡਮਿਰਲ ਤ੍ਰਿਪਾਠੀ ਨੇ ਨੇਵਲ ਵਾਰ ਕਾਲਜ, ਗੋਆ ਅਤੇ ਨੇਵਲ ਵਾਰ ਕਾਲਜ, ਯੂਐਸਏ ਵਿੱਚ ਵੀ ਕੋਰਸ ਕੀਤੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜੀਵ ਗਾਂਧੀ ਦੀ 33ਵੀਂ ਬਰਸੀ ਮੌੌਕੇ ਖੜਗੇ, ਸੋਨੀਆ, ਰਾਹੁਲ,ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਸ਼ਰਧਾਂਜਲੀਆਂ ਭੇਟ

ਰਾਜੀਵ ਗਾਂਧੀ ਦੀ 33ਵੀਂ ਬਰਸੀ ਮੌੌਕੇ ਖੜਗੇ, ਸੋਨੀਆ, ਰਾਹੁਲ,ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਸ਼ਰਧਾਂਜਲੀਆਂ ਭੇਟ

ਐਨਆਈਏ ਨੇ ‘ਆਪ’ ਖ਼ਿਲਾਫ਼ ਸ਼ੁਰੂ ਕੀਤੀ ਖ਼ਾਲਿਸਤਾਨ ਪੱਖੀਆਂ ਤੋਂ ਫੰਡ ਲੈਣ ਦੇ ਦੋਸ਼ਾਂ ਦੀ ਜਾਂਚ

ਐਨਆਈਏ ਨੇ ‘ਆਪ’ ਖ਼ਿਲਾਫ਼ ਸ਼ੁਰੂ ਕੀਤੀ ਖ਼ਾਲਿਸਤਾਨ ਪੱਖੀਆਂ ਤੋਂ ਫੰਡ ਲੈਣ ਦੇ ਦੋਸ਼ਾਂ ਦੀ ਜਾਂਚ

ਗੋਦਰੇਜ ਇੰਡਸਟਰੀਜ਼ ਗਰੁੱਪ ਦੇ ਵਫ਼ਦ ਨੇ ਜੰਮੂ-ਕਸ਼ਮੀਰ ਦੇ ਐਲ-ਜੀ ਨਾਲ ਮੁਲਾਕਾਤ ਕੀਤੀ

ਗੋਦਰੇਜ ਇੰਡਸਟਰੀਜ਼ ਗਰੁੱਪ ਦੇ ਵਫ਼ਦ ਨੇ ਜੰਮੂ-ਕਸ਼ਮੀਰ ਦੇ ਐਲ-ਜੀ ਨਾਲ ਮੁਲਾਕਾਤ ਕੀਤੀ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ 139 ਅੰਕ ਫਿਸਲਿਆ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ 139 ਅੰਕ ਫਿਸਲਿਆ

ਉੱਤਰ ਪ੍ਰਦੇਸ਼ : 7 ਵਾਰ ਜਾਅਲੀ ਵੋਟਾਂ ਪਾਉਣ ਵਾਲਾ ਨਾਬਾਲਗ ਹਿਰਾਸਤ ’ਚ,  ਮੁੜ ਪੈਣਗੀਆਂ ਵੋਟਾਂ

ਉੱਤਰ ਪ੍ਰਦੇਸ਼ : 7 ਵਾਰ ਜਾਅਲੀ ਵੋਟਾਂ ਪਾਉਣ ਵਾਲਾ ਨਾਬਾਲਗ ਹਿਰਾਸਤ ’ਚ,  ਮੁੜ ਪੈਣਗੀਆਂ ਵੋਟਾਂ

ਈਡੀ ਵੱਲੋਂ ਕੇਜਰੀਵਾਲ ਦੀ ਹਿਰਾਸਤ ਵਧਾਉਣ ਦੀ ਮੰਗ, ਅਗਲੀ ਸੁਣਵਾਈ 2 ਜੂਨ ਨੂੰ

ਈਡੀ ਵੱਲੋਂ ਕੇਜਰੀਵਾਲ ਦੀ ਹਿਰਾਸਤ ਵਧਾਉਣ ਦੀ ਮੰਗ, ਅਗਲੀ ਸੁਣਵਾਈ 2 ਜੂਨ ਨੂੰ

ਦੇਸ਼ ’ਚ ਬਦਲਾਅ ਦੀ ਹਨ੍ਹੇਰੀ ਚੱਲ ਰਹੀ ਹੈ: ਰਾਹੁਲ ਗਾਂਧੀ

ਦੇਸ਼ ’ਚ ਬਦਲਾਅ ਦੀ ਹਨ੍ਹੇਰੀ ਚੱਲ ਰਹੀ ਹੈ: ਰਾਹੁਲ ਗਾਂਧੀ

ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ

ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਨਐਸਈ, ਬੀਐਸਈ ਬੰਦ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਨਐਸਈ, ਬੀਐਸਈ ਬੰਦ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ