Saturday, May 18, 2024  

ਰਾਜਨੀਤੀ

ਵਾਇਨਾਡ ’ਚ ਹਾਰ ਦੇ ਡਰੋਂ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਉਤਰਿਆ : ਮੋਦੀ

May 03, 2024

ਏਜੰਸੀਆਂ
ਕੋਲਕਾਤਾ, 3 ਮਈ : ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਵਿਅੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਸ਼ਹਿਜ਼ਾਦਾ’ ਨੂੰ ਵਾਇਨਾਡ ’ਚ ਹਾਰ ਦਾ ਡਰ ਹੈ, ਜਿਸ ਕਾਰਨ ਉਸ ਨੂੰ ਰਾਏਬਰੇਲੀ ਹਲਕੇ ਤੋਂ ਵੀ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਮੈਂ ਪਹਿਲਾਂ ਕਿਹਾ ਸੀ ਕਿ ‘ਸ਼ਹਿਜ਼ਾਦਾ’ ਵਾਇਨਾਡ ਤੋਂ ਹਾਰ ਜਾਵੇਗਾ ਅਤੇ ਜਲਦੀ ਹੀ ਵਾਇਨਾਡ ਦੀਆਂ ਚੋਣਾਂ ਖਤਮ ਹੋਣ ਬਾਅਦ ਉਹ ਦੂਜੀ ਸੀਟ ਦੀ ਭਾਲ ’ਚ ਜਾਵੇਗਾ। ਉਸ ਦੇ ਸਮਰਥਕ ਦਾਅਵਾ ਕਰ ਰਹੇ ਸਨ ਕਿ ਉਹ ਅਮੇਠੀ ਤੋਂ ਲੜੇਗਾ ਪਰ ਅਜਿਹਾ ਲਗਦਾ ਹੈ ਕਿ ਉਹ ਅਮੇਠੀ ਤੋਂ ਵੀ ਡਰਿਆ ਹੋਇਆ ਹੈ। ਇਸ ਲਈ ਹੁਣ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਆ ਗਿਆ ਹੈ। ਪ੍ਰਧਾਨ ਮੰਤਰੀ ਨੇ ਪੱਛਮੀ ਬੰਗਾਲ ਦੇ ਬਰਦਵਾਨ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ,‘ਮੈਂ ਸੰਸਦ ‘ਚ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਦੀ (ਕਾਂਗਰਸ) ਦੀ ਸਭ ਤੋਂ ਵੱਡੀ ਨੇਤਾ ਚੋਣ ਲੜਨ ਦੀ ਹਿੰਮਤ ਨਹੀਂ ਕਰੇਗੀ ਅਤੇ ਉਹ ਭੱਜ ਜਾਵੇਗੀ।’

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਲੀਵਾਲ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ

ਮਾਲੀਵਾਲ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਏ ਰਿਸ਼ਵ ਕੁਮਾਰ ਨੂੰ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ

ਬੰਗਾਲ: 5ਵੇਂ ਪੜਾਅ 'ਚ 57 ਫੀਸਦੀ ਬੂਥ ਸੰਵੇਦਨਸ਼ੀਲ, CAPF ਦੀ ਤਾਇਨਾਤੀ ਵਧੀ

ਬੰਗਾਲ: 5ਵੇਂ ਪੜਾਅ 'ਚ 57 ਫੀਸਦੀ ਬੂਥ ਸੰਵੇਦਨਸ਼ੀਲ, CAPF ਦੀ ਤਾਇਨਾਤੀ ਵਧੀ

ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਘਰ ਅਤੇ ਕਮਰੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ

ਸਵਾਤੀ ਮਾਲੀਵਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਘਰ ਅਤੇ ਕਮਰੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਸੱਚਾਈ ਸਾਹਮਣੇ ਆਵੇਗੀ

ਸਵਾਤੀ ਮਾਲੀਵਾਲ ਤੀਸ ਹਜ਼ਾਰੀ ਅਦਾਲਤ ਵਿੱਚ ਬਿਆਨ ਦਰਜ ਕਰਵਾਉਣ ਲਈ

ਸਵਾਤੀ ਮਾਲੀਵਾਲ ਤੀਸ ਹਜ਼ਾਰੀ ਅਦਾਲਤ ਵਿੱਚ ਬਿਆਨ ਦਰਜ ਕਰਵਾਉਣ ਲਈ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ