Saturday, May 18, 2024  

ਅਪਰਾਧ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

May 04, 2024

ਖਰੜ, 4 ਮਈ (ਕੁਲਦੀਪ ਸਿੰਘ ਢਿਲੋਂ ) : ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਐਸ.ਐਸ.ਪੀ. ਡਾ.ਸੰਦੀਪ ਗਰਗ.ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜਿਲ੍ਹਾ ਸੀ.ਆਈ.ਏ.ਸਟਾਫ ਵਲੋਂ ਸਕਾਰਪੀਓ ਗੱਡੀ ਵਿਚ ਸਵਾਰ ਦੋ ਕਥਿਤ ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਇੱਕ ਨਜਾਇਜ਼ ਹਥਿਆਰ 32 ਬੋਰ ਪਿਸਟਲ ਸਮੇਤ 5 ਕਾਰਤੂਸ ਬਰ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਲ੍ਹਾ ਸੀ.ਆਈ.ਏ.ਸਟਾਫ ਮੁਹਾਲੀ ਐਂਟ ਖਰੜ ਦੇ ਇੰਚਾਰਜ਼ ਇੰਸਪੈਕਟਰ ਹਰਮਿੰਦਰ ਸਿੰਘ ਨੇ ਦਸਿਆ ਕਿ ਸੀ.ਆਈ.ਏ.ਸਟਾਫ ਦੀ ਪੁਲਿਸ ਪਾਰਟੀ ਖਰੜ-ਚੰਡੀਗੜ੍ਹ ਹਾਈਵੇਅ ਤੇ ਸਥਿਤ ਕ੍ਰਿਸ਼ਚਨ ਸਕੂਲ ਖਰੜ ਨੇੜੇ ਮੌਜ਼ੂਦ ਸੀ ਕਿ ਐਸ.ਆਈ. ਗੁਰਪ੍ਰਤਾਪ ਸਿੰਘ ਨੂੰ ਮੁਖਬਰੀ ਮਿਲੀ ਕਿ ਅਜੇ ਕੰਡੋਲਾ ਉਰਫ ਸੇਠੀ, ਬੰਟੀ ਜਿਨ੍ਹਾਂ ਪਾਸ ਨਜਾਇਜ਼ ਅਸਲਾ ਹੈ, ਜਿਨ੍ਹਾਂ ਪਰ ਪਹਿਲਾਂ ਵੀ ਲੜਾਈ ਝਗੜੇ ਦਾ ਮੁਕੱਦਮਾ ਦਰਜ਼ ਹੈ ਜੋ ਕਿ ਨਜਾਇਜ਼ ਅਸਲਾ ਲੈ ਕੇ ਆਪਣੀ ਗੱਡੀ ਵਿਚ ਘੁੰਮ ਰਹੇ ਹਨ ਅਤੇ ਮੋਹਾਲੀ ਤੋਂ ਸਿਵਜੋਤ ਇਨਕਲੇਵ ਖਰੜ ਨੂੰ ਆ ਰਹੇ ਹਨ। ਮੁਖਬਰੀ ਦੇ ਅਧਾਰ ਤੇ ਇਨ੍ਹਾਂ ਦੇ ਖਿਲਾਫ ਥਾਣਾ ਸਿਟੀ ਖਰੜ ਵਿਖੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਨਾਕਾਬੰਦੀ ਦੌਰਾਨ ਕਾਬੂ ਕਰਦੇ ਹੋਏ ਸਕਾਰਪੀਓ ਗੱਡੀ ਵਿਚੋ ਇੱਕ ਪਿਸਟਲ 32 ਬੋਰ ਸਮੇਤ 5 ਕਾਰਤੂਸ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮਾਂ ਤੋ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਥੋ ਅਤੇ ਕਿਸ ਮਕਸਦ ਲਈ ਲੈ ਕੇ ਆਏ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ