Sunday, May 19, 2024  

ਪੰਜਾਬ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

May 06, 2024
ਸ੍ਰੀ ਫ਼ਤਹਿਗੜ੍ਹ ਸਾਹਿਬ/6 ਮਈ:
(ਰਵਿੰਦਰ ਸਿੰਘ ਢੀਂਡਸਾ)

ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ, ਸਿੱਖਿਆ ਵਿਭਾਗ, ਮਹਾਤਮਾ ਗਾਂਧੀ ਕਾਸ਼ੀ ਵਿਦਿਆਪੀਠ, ਵਾਰਾਣਸੀ ਵਲੋਂ ਇਕ ਆਨਲਾਈਨ ਵੈਬੀਨਾਰ ਕਰਵਾਇਆ ਗਿਆ। ਇਸ ਦਾ ਵਿਸ਼ਾ ਐਨਈਪੀ 2020 ਸੀ। ਓਰੀਐਂਟੇਸ਼ਨ ਅਤੇ ਜਾਗਰੂਕਤਾ ਪ੍ਰੋਗਰਾਮ ਦੇ ਤਹਿਤ ਸਿੱਖਿਆ ਦੇ ਉਦੇਸ਼ 'ਤੇ ਇੱਕ ਲੈਕਚਰ ਕਰਵਾਇਆ ਗਿਆ। ਇਸ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੋ-ਵੀਸੀ ਇਨੋਵੇਸ਼ਨ, ਐਂਟਰਪ੍ਰਿਨਿਓਰਸ਼ਿਪ ਐਂਡ ਰਿਸਰਚ ਪ੍ਰੋਫੈਸਰ ਰਾਜੀਵ ਕੁਮਾਰ ਨੇ ਕਿਹਾ ਕਿ ਇਸ ਦਾ ਉਦੇਸ਼ ਵਿਦਿਆਰਥੀ ਦੀ ਸ਼ਖਸੀਅਤ ਦੇ ਬਹੁ-ਆਯਾਮੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਉਸ ਨੂੰ ਟੀਚੇ ਤੱਕ ਪਹੁੰਚਣ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਦਾ ਉਦੇਸ਼ ਮਨੁੱਖ ਦੇ ਮਨ ਵਿੱਚ ਮਨੁੱਖੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਹੁੰਦਾ ਹੈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ