Sunday, May 19, 2024  

ਖੇਤਰੀ

ਵਿਰਾਸਤੀ ਸਾਜਾਂ ਪ੍ਰਤੀ ਨਵੇਂ ਬੱਚਿਆਂ ਨੂੰ ਉਤਸਾਹ ਕਰਨਾ ਸਮੇਂ ਦੀ ਮੁੱਖ ਲੋੜ : ਸ਼ਮਸ਼ੇਰ ਸਿੰਘ ਸ਼ੇਰ ਭੱਟੀ ਭੜੀ ਵਾਲਾ

May 06, 2024

ਸੁਖਵਿੰਦਰ ਸਿੰਘ ਭਾਦਲਾ
ਖੰਨਾ, 6 ਮਈ : ਪਿਛਲੇ ਲੰਮੇ ਸਮੇਂ ਤੋਂ ਖੰਨਾ ਹਲਕੇ ਦੇ ਵਿੱਚ ਸੰਗੀਤਕ ਪੈੜਾ ਪਾ ਰਹੇ ਲੋਕ ਗਾਇਕ ਸੋਹਣ ਸੁਰੀਲਾ ਵੱਲੋਂ ਖੰਨਾ ਇਲਾਕੇ ਵਿੱਚ ਨਵੇਂ ਉਭਰਦੇ ਗਾਇਕ ਅਤੇ ਸੰਗੀਤਕ ਪ੍ਰੇਮੀਆਂ ਨੂੰ ਸਿੱਖਿਆ ਦੇਣ ਲਈ ਅੱਜ ਖੰਨਾ ਦੇ ਲਲਹੇੜੀ ਰੋਡ ਉੱਪਰ ਸੰਗੀਤਕ ਅਕੈਡਮੀ ਦਾ ਸ਼ੁਰੂਆਤ ਕੀਤੀ ਗਈ ਹੈ ।ਇਸ ਸੰਗੀਤ ਅਕੈਡਮੀ ਦਾ ਉਦਘਾਟਨ ਲੋਕ ਗਾਇਕ ਬਿੱਟੂ ਖੰਨੇ ਵਲਾ ਅਤੇ ਪ੍ਰਸਿੱਧ ਗੀਤਕਾਰ ਜਸਵਿੰਦਰ ਸਿੰਘ ਭੱਟੀ ਭੜੀ ਵਾਲਾ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਸਮੇਂ ਲੋਕ ਗਾਇਕ ਬਿੱਟੂ ਖੰਨੇ ਵਾਲਾ ਸੰਗੀਤਕਾਰ ਸ਼ਮਸ਼ੇਰ ਸਿੰਘ ਸ਼ੇਰ ਅਤੇ ਗੀਤਕਾਰ ਭੱਟੀ ਭੜੀ ਵਾਲਾ ਨਾਲ ਗੱਲ ਕਰਨ ਤੇ ਉਹਨਾਂ ਕਿਹਾ ਕਿ ਸਾਡੇ ਪੰਜਾਬੀ ਵਿਰਾਸਤੀ ਸਾਜ਼ ਜਿਹੜੇ ਕਿ ਅਲੋਪ ਹੋ ਰਹੇ ਹਨ। ਇਹਨਾਂ ਸਾਜ਼ਾ ਵਾਰੇ ਉਭਰ ਰਹੇ ਗਾਇਕ ਅਤੇ ਸੰਗੀਤਕਾਰਾਂ ਨੂੰ ਇਹਨਾਂ ਸਾਜਾਂ ਦੀ ਵਾਰੇ ਜਾਣਕਾਰੀ ਦੇਣੀ ਅੱਜ ਸਮੇਂ ਦੀ ਮੁੱਖ ਲੋੜ ਹੈ। ਗਾਇਕ ਸੋਹਣ ਸੁਰੀਲੇ ਵੱਲੋਂ ਸਾਡੇ ਪੰਜਾਬ ਦੀ ਵਿਰਾਸਤੀ ਸਾਜਾਂ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਨਾ ਬਰਾਸਤੀ ਸਾਜ਼ਾਂ ਪ੍ਰਤੀ ਉਤਸਾਹ ਕਰਨਾ ਖੰਨੇ ਇਲਾਕੇ ਲਈ ਬਹੁਤ ਵੱਡੇ ਮਾਨ ਵਾਲੀ ਗੱਲ ਹੈ। ਇਸ ਸਮੇਂ ਗੁਰਚਰਨ ਸਿੰਘ ਮਾਨ , ਲੋਕ ਗਾਇਕ ਕੇਸਰ ਮਾਣਕੀ ,ਢਾਡੀ ਮਹਿੰਦਰ ਸਿੰਘ ਜੋਸ਼ੀਲਾ ,ਗੀਤਕਾਰ ਅਵਤਾਰ ਚਾਨਾਂ, ਗੀਤਕਾਰ ਮੀਤ ਕਲੇਰਾਂ ਵਾਲਾਂ ,ਢਾਡੀ ਬਲਵੰਤ ਸਿੰਘ ਸਫਰੀ, ਸੰਗੀਤਕਾਰ ਦਰਸ਼ਨ ਸਿੰਘ ਨੂਰ ,ਚਰਨ ਸਿੰਘ ਭੱਟੀ, ਸੰਗੀਤਕਾਰ ਰਣਜੀਤ ਰਾਣਾ , ਰੁਪਿੰਦਰ ਸਿੰਘ ਭੱਟੀ ,ਜਸਪਾਲ ਸਿੰਘ ਚਾਪੜਾ ਆਦਿ ਹਾਜਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ