Sunday, May 19, 2024  

ਖੇਤਰੀ

ਮਹਿਲਾ ਵੋਟਰ ਜਾਗਰੁਕਤਾ ਕੈਂਪ ਲਗਾਇਆ

May 06, 2024

ਖਰੜ, 6 ਮਈ (ਅਮਰਦੀਪ ਕੌਰ) : ਅੱਜ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਬੂਥ ਨੰਬਰ 220-221 ਜੋ ਕਿ ਬੀ. ਐਸ.ਐਮ .ਸਿੱਖ ਸਕੂਲ (ਲੜਕੀਆਂ ) ਵਿਖੇ ਸਵੀਪ ਗਤੀਵਿਧੀਆਂ ਅਧੀਨ ਮਹਿਲਾ ਵੋਟਰ ਜਾਗਰੁਕ ਸ਼ਿਵਰ ਦਾ ਆਯੋਜਨ ਕੀਤਾ ਗਿਆ। ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਭਾਗੇਦਾਰੀ ਨੂੰ ਵਧਾਉਣ ਲਈ ਮਹਿਲਾ ਵੋਟਰਾਂ ਅਤੇ ਵਿਦਿਆਰਥਣਾ ਨੂੰ ਉਤਸਾਹਿਤ ਕੀਤਾ ਗਿਆ। ਖਰੜ ਸਵੀਪ ਟੀਮ ਦੇ ਇੰਚਾਰਜ ਨਵਦੀਪ ਚੌਧਰੀ ਅਤੇ ਕ੍ਰਿਸ਼ਨ ਕੁਮਾਰ ਜੀ ਨੇ ਦੱਸਿਆ ਕੀ ਬੂਥ ਨੰਬਰ 220 -221 ਜੋ ਕਿ ਬੀ.ਐਸ.ਐਮ ਸਕੂਲ ਵਿਖੇ ਸਥਿਤ ਹੈ ਦੀ 2022 ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤ 48.11 ਸੀ ਇਸ ਨੂੰ ਮੁੱਖ ਰੱਖਦੇ ਹੋਏ ਇਹ ਸ਼ਿਵਰ ਲਗਾਇਆ ਗਿਆ ਤਾਂ ਜੋ ਇਸ ਬੂਥ ਦੀ ਵੋਟ ਪ੍ਰਤੀਸ਼ਤਤਾ ਵਧਾਈ ਜਾ ਸਕੇ।ਇਸ ਸਮੇਂ ਸਕੂਲ ਦੇ ਪਿ੍ਰੰਸੀਪਲ ਮਨਜੀਤ ਕੌਰ ਪ੍ਰੈਜੀਡੈਂਟ ਕੁਲਵਿੰਦਰ ਸਿੰਘ, ਵਾਈਸ ਪਿ੍ਰੰਸੀਪਲ ਦਲਵੰਤ ਕੋਰ, ਰਜਿੰਦਰ ਕੋਰ,ਡਿੰਪਲ ਬਾਂਸਲ ,ਰਣਜੀਤ ਕੌਰ , ਰਸ਼ਪਿੰਦਰ ਕੌਰ ,ਮਨਪ੍ਰੀਤ ਕੌਰ ,ਗੁਰਵਿੰਦਰ ਕੌਰ, ਸਿਮਨਜੀਤ ਕੌਰ, ਸੰਦੀਪ ਕੌਰ ,ਗਗਨਦੀਪ ,ਨੀਤੂ ਗੋਇਲ ,ਅਤੇ ਹੋਰ ਮਹਿਲਾ ਅਧਿਆਪਕ ਅਤੇ ਵੋਟਰ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ