Sunday, May 19, 2024  

ਖੇਤਰੀ

ਸ੍ਰੋਮਣੀ ਅਕਾਲੀ ਦਲ ਵਲੋਂ ਛਤਰਜੀਤ ਸਿੰਘ ਵੜੈਚ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ

May 06, 2024

ਮੋਰਿੰਡਾ, 6 ਮਈ (ਲਖਵੀਰ ਸਿੰਘ) :  ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੋਰਿੰਡਾ ਤੋਂ ਸੀਨੀਅਰ ਨੇਤਾ ਛਤਰਜੀਤ ਸਿੰਘ ਵੜੈਚ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਦੇਖਦੇ ਹੋਏ ਸ੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਬੀਬੀ ਜਗਮੀਤ ਕੌਰ ਸੰਧੂ, ਜਗਜੀਤ ਸਿੰਘ ਰਤਨਗੜ੍ਹ, ਅੰਮ੍ਰਿਤਪਾਲ ਸਿੰਘ ਖੱਟੜਾ ਮੀਤ ਪ੍ਰਧਾਨ ਕੌਂਸਲ, ਮੋਹਣਜੀਤ ਸਿੰਘ ਕਮਾਲਪੁਰ, ਤੇਜਪਾਲ ਸਿੱਧੂ, ਜਥੇਦਾਰ ਪਰਦੀਪ ਸਿੰਘ ਮੈਂਬਰ ਪੀ.ਏ.ਸੀ., ਸਾਬਕਾ ਮੈਂਬਰ ਜਿਲਾ ਪ੍ਰੀਸ਼ਦ ਜੁਝਾਰ ਸਿੰਘ ਪੱਪੂ, ਅਮਰਜੀਤ ਸਿੰਘ ਢਿੱਲੋਂ, ਯੂਥ ਆਗੂ ਅਮਰਿੰਦਰ ਹੈਲੀ, ਦਵਿੰਦਰ ਸਿੰਘ ਮਝੈਲ, ਭਿੰਦਰ ਸਿੰਘ ਕਾਈਨੌਰ, ਬਹਾਦਰ ਸਿੰਘ ਸਾਬਕਾ ਵਾਈਸ ਚੇਅਰਮੈਨ, ਮਨਦੀਪ ਸਿੰਘ ਰੌਣੀ, ਸਰਬਜਿੰਦਰ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਤਾਜਪੁਰਾ, ਰਜਿੰਦਰ ਸਿੰਘ ਭੰਗੂ, ਜਗਪਾਲ ਸਿੰਘ ਜੌਲੀ, ਜੁਗਰਾਜ ਸਿੰਘ ਮਾਨਖੇੜੀ, ਜਸਵੀਰ ਸਿੰਘ ਜੱਸੀ ਸਾਬਕਾ ਚੇਅਰਮੈਨ, ਹਰਵਿੰਦਰ ਸਿੰਘ ਡਿੰਪੀ, ਮੇਜਰ ਸਿੰਘ ਸੰਗਤਪੁਰਾ, ਗਿਆਨ ਸਿੰਘ ਕਲਾਰਾਂ, ਹਰਬੰਸ ਸਿੰਘ ਸਮਾਣਾ, ਬਲਜੀਤ ਸਿੰਘ ਢੀਂਡਸਾ, ਜੁਝਾਰ ਸਿੰਘ ਨੱਤ, ਨਵਤੇਜ ਸਿੰਘ ਮੋਰਿੰਡਾ, ਹਰਚੰਦ ਸਿੰਘ ਡੂਮਛੇੜੀ ਨੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ