Sunday, May 19, 2024  

ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

May 06, 2024

ਚੰਡੀਗੜ੍ਹ, 6 ਮਈ :  ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।
ਦੱਸਣਯੋਗ ਹੈ ਕਿ ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਅਤੇ ਚੋਣ ਪ੍ਰਚਾਰ ਦੇ ਅਧਿਕਾਰ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੂਬੇ ਵਿੱਚ ਚੋਣਾਂ ਦੇ ਸਮੇਂ ਦੌਰਾਨ ਆਪਣੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਖਦਸ਼ਾ ਪ੍ਰਗਟਾਇਆ।
ਬੀ.ਜੇ.ਪੀ. ਦੇ ਵਫ਼ਦ ਵੱਲੋਂ ਆਪਣਾ ਤਫਸੀਲ ਸ਼ਿਕਾਇਤ ਪੱਤਰ ਸੌਂਪੇ ਜਾਣ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਨੂੰ ਤੱਥ ਖੋਜ ਅਤੇ ਕਾਰਵਾਈ ਰਿਪੋਰਟ ਸੌਂਪਣ ਲਈ ਕਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ