Sunday, May 19, 2024  

ਖੇਤਰੀ

ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਣ ਮੌਤ

May 06, 2024

ਵਿਪਨ ਗਰੋਵਰ
ਫਤਹਿਗੜ੍ਹ ਪੰਜਤੂਰ (ਮੋਗਾ)/ 6 ਮਈ : ਪਾਵਰਕਾਮ ਦੇ ਸਥਾਨਕ ਉਪਮੰਡਲ ਦਫਤਰ ਦੇ ਘੇਰੇ ਤਹਿਤ ਆਉਦੇ ਇੱਕ ਨੌਜਵਾਨ ਬਿਜਲੀ ਮੁਲਾਜ਼ਮ ਦੀ ਕਰੌਟ ਲੱਗਣ ਕਾਰਣ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ । ਮਿਲੀ ਜਾਣਕਾਰੀ ਮੁਤਾਬਕ 30 ਸਾਲਾਂ ਬਿਜਲੀ ਮੁਲਾਜ਼ਮ ਸਤਨਾਮ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਝੰਡਾਂ ਬੱਗਾ ਨਵਾਂ ਜੋ ਕੜਾਹੇਵਾਲਾ ਫੀਡਰ ਵਿੱਚ ਪ੍ਰਾਈਵੇਟ ਕੰਪਨੀ ਚਂ ਜੇਐਸਬੀ ਅਧੀਨ ਕੰਮ ਕਰਦਾ ਸੀ । ਘਟਨਾ ਦੇ ਸਮੇਂ ਪਿੰਡ ਕੜਾਹੇਵਾਲਾ ਵਿੱਚ ਜਦ ਉਹ ਵਾਟਰ ਵਰਕਸ ਦੀ ਟੈਂਕੀ ਤੇ ਬਿਜਲੀ ਦੀ ਸਪਲਾਈ ਵਿੱਚ ਪਏ ਫਾਲਟ ਨੂੰ ਦੂਰ ਕਰ ਰਿਹਾ ਸੀ ਤਾਂ ਅਚਾਨਕ ਕਰੰਟ ਲੱਗਣ ਕਾਰਣ ਉਸਦੀ ਮੌਤ ਹੋ ਗਈ । ਸੂਤਰਾਂ ਤੋ ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਜਿਸਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਦੇ ਘਰ ਇੱਕ ਛੋਟਾ ਬੱਚਾ ਸੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ