Sunday, May 19, 2024  

ਖੇਤਰੀ

ਦਿੱਲੀ ਮਗਰੋਂ ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

May 06, 2024

ਏਜੰਸੀਆਂ
ਅਹਿਮਦਾਬਾਦ/6 ਮਈ : ਗੁਜਰਾਤ ’ਚ ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਨਾਲ ਸੋਮਵਾਰ ਸਵੇਰੇ ਤੋਂ ਵਿਦਿਆਰਥੀਆਂ ਅਤੇ ਉਨ੍ਹਾਂ ਮਾਪਿਆਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਈ-ਮੇਲ ਮਿਲਣ ਤੋਂ ਬਾਅਦ ਬੰਬ ਡਿਸਪੋਜਲ ਸਕੁਆਇਡ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਨੇ ਸਕੂਲਾਂ ਦੀ ਤਲਾਸ਼ੀ ਲਈ। ਹਾਲਾਂਕਿ ਉਨ੍ਹਾਂ ਨੂੰ ਕੁਝ ਬਰਾਮਦ ਨਹੀਂ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਇਹ ਧਮਕੀ ਇਕ ਅਫ਼ਵਾਹ ਲੱਗ ਰਹੀ ਹੈ, ਜਿਸ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਦਿੱਲੀ-ਐਨਸੀਆਰ ਦੇ 100 ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਜਾਂਚ ’ਚ ਪਤਾ ਲੱਗਾ ਕਿ ਧਮਕੀ ਰੂਸੀ ਸਰਵਰ ਰਾਹੀਂ ਭੇਜੀ ਗਈ ਸੀ। ਓਐਨਜੀਸੀ ਕੇਂਦਰੀ ਸਕੂਲ, ਚਾਂਦਖੇੜਾ ਜ਼ੋਨ-2, ਏਸ਼ੀਆ ਇੰਗਲਿਸ਼ ਸਕੂਲ, ਵਸਤਰਾਪੁਰ ਜ਼ੋਨ-1, ਅੰਮ੍ਰਿਤਾ ਸਕੂਲ, ਘਾਟਲੋਡੀਆ ਜ਼ੋਨ-1, ਕਾਲੋਰੈਕਸ ਸਕੂਲ, ਘਾਟਲੋਡੀਆ ਜ਼ੋਨ-1, ਸੈਨਾ ਛਾਉਣੀ ਸਕੂਲ ਅਹਿਮਦਾਬਾਦ ਗ੍ਰਾਮੀਣ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਮਿਲੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ