Sunday, May 19, 2024  

ਖੇਤਰੀ

ਜਲੰਧਰ : ਸੜਕ ਹਾਦਸੇ ’ਚ ਬੱਚੇ ਸਣੇ 4 ਮੌਤਾਂ

May 06, 2024

ਦਸਬ
ਜਲੰਧਰ/6 ਮਈ : ਜਲੰਧਰ ਦਿਹਾਤ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਪਠਾਨਕੋਟ ਕੌਮੀ ਰਾਜਮਾਰਗ ’ਤੇ ਸਥਿਤ ਪਿੰਡ ਰਾਓਵਾਲੀ ਨੇੜੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਵਾਹਨ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਛੋਟੇ ਬੱਚੇ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਥਾਣਾ ਮਕਸੂਦਾ ਦੇ ਏਅਸਆਈ ਕੇਵਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਦਿੰਦਿਆਂ ਏਐਸਆਈ ਕੇਵਲ ਸਿੰਘ ਨੇ ਦੱਸਿਆ ਕਿ ਇਹ ਪਰਿਵਾਰ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ, ਜਦੋਂ ਪਿੰਡ ਰਾਓਵਾਲੀ ਨਜ਼ਦੀਕ ਪਹੁੰਚੇ ਤਾਂ ਇਨ੍ਹਾਂ ਦੀ ਦੂਜੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਹ ਘਟਨਾ ਸਵੇਰੇ 5.30 ਵਜੇ ਦੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿਚ ਇੱਕ ਛੋਟਾ ਬੱਚਾ ਵੀ ਸ਼ਾਮਲ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ। ਇਸ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ