Monday, May 20, 2024  

ਪੰਜਾਬ

ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ

May 09, 2024
ਸ੍ਰੀ ਫ਼ਤਹਿਗੜ੍ਹ ਸਾਹਿਬ/9 ਮਈ :
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ (ਡੀਬੀਆਈਐਨ) ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ "ਮਾਹਵਾਰੀ ਸਫਾਈ ਯੋਜਨਾ" ਦੇ ਤਹਿਤ "ਮਾਹਵਾਰੀ ਸਫਾਈ" ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਕੇਂਦਰ ਸਰਕਾਰ ਦੀ ਮਾਹਵਾਰੀ ਸਫਾਈ ਯੋਜਨਾ ਬਾਰੇ ਕਿਸ਼ੋਰ ਲੜਕੀਆਂ ਵਿੱਚ ਜਾਗਰੂਕਤਾ ਵਧਾਉਣ ਲਈ ਅਜਿਹੇ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਦੇ ਤਹਿਤ ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਵਿੱਚ 7ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਗਿਆ। ਇਹ ਪ੍ਰੋਗਰਾਮ ਡਾਇਰੈਕਟਰ ਪ੍ਰੋ. ਲਵਸਮਪੁਰਨਜੋਤ ਕੌਰ ਦੀ ਅਗਵਾਈ ਅਤੇ ਸਹਿਯੋਗ ਹੇਠ ਸਮਾਜ ਵਿੱਚ ਸਿਹਤ ਸਿੱਖਿਆ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਦਰਸ਼ਨ ਸੀ ਜਿਸ ਵਿੱਚ ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਅਤੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਦੇ ਮੁਖੀ ਪ੍ਰੋ. ਪ੍ਰਭਜੋਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ। ਇਸ ਜਾਗਰੂਕਤਾ ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਨੂੰ ਮਾਹਵਾਰੀ ਨਾਲ ਸਬੰਧਤ ਮਿੱਥਾਂ ਅਤੇ ਗਲਤ ਧਾਰਨਾਵਾਂ ਬਾਰੇ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਦਾ ਮੌਕਾ ਮਿਲਿਆ। ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਮਦਾਨ ਨੇ ਵਿਦਿਆਰਥਣਾਂ ਲਈ ਇਸ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਡੀਬੀਆਈਐਨ ਦੀ ਫੈਕਲਟੀ ਦੇ ਉੱਦਮ ਦੀ ਸ਼ਲਾਘਾ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ