Tuesday, May 21, 2024  

ਪੰਜਾਬ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

May 10, 2024

ਬਠਿੰਡਾ, 10 ਮਈ

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲਈ ਆਪਣੇ ਨਾਮਜ਼ਦਗੀ ਕਾਗਜ਼ ਹਲਕੇ ਦੇ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਕੋਲ ਜਮ੍ਹਾ ਕਰਵਾਏ। ਉਨ੍ਹਾਂ ਆਪਣੇ ਕਵਰਿੰਗ ਉਮੀਦਵਾਰ ਰਣਧੀਰ ਸਿੰਘ ‘ਧੀਰਾ ਖੁੱਡੀਆਂ’ ਨੂੰ ਬਣਾਇਆ ਹੈ। ਸ੍ਰੀ ਧੀਰਾ, ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਹਨ ਅਤੇ ਉਨ੍ਹਾਂ ਵੀ ਅੱਜ ਹੀ ਆਪਣੇ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਹਲਕੇ ਦੇ ਬਹੁਤ ਸਾਰੇ ਵਿਧਾਇਕਾਂ ਸਮੇਤ ਪਾਰਟੀ ਦੇ ਮੁਕਾਮੀ ਆਗੂ ਅਤੇ ਵਰਕਰ ਵੱਡੀ ਤਾਦਾਦ ਵਿੱਚ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ