Tuesday, May 21, 2024  

ਖੇਤਰੀ

ਜ਼ਿਲ੍ਹਾ ਮਾਨਸਾ ’ਚ ਮੀਂਹ ਪੈਣ ਕਾਰਨ ਕਿਸਾਨ ਖੁਸ਼

May 10, 2024

ਮੂੰਗੀ ਆਦਿ ਦੀ ਫ਼ਸਲ ਨੂੰ ਵਧੇਰੇ ਲਾਭ ਮਿਲੇਗਾ: ਮਲੂਕ ਸਿੰਘ ਹੀਰਕੇ

ਗੁਰਜੀਤ ਸ਼ੀਂਹ
ਮਾਨਸਾ/10 ਮਈ : ਜ਼ਿਲ੍ਹਾ ਮਾਨਸਾ ਅੰਦਰ ਅੱਜ ਵਰਖਾ ਅਤੇ ਕੁਝ ਗੜੇਮਾਰੀ ਹੋਣ ਕਾਰਨ ਜਿੱਥੇ ਗਰਮੀ ਤੋਂ ਰਾਤ ਮਹਿਸੂਸ ਹੋਈ ਹੈ। ਉੱਥੇ ਇਸ ਵਰਖਾ ਨਾਲ ਆਮ ਜਨ ਜੀਵਨ ਵੀ ਕੁਝ ਪ੍ਰਭਾਵ ਹੋਇਆ ਹੈ। ਇਸ ਵਰਖਾ ਸਬੰਧੀ ਕਿਸਾਨ ਮਲੂਕ ਸਿੰਘ ਹੀਰਕੇ , ਰਾਮ ਸਿੰਘ ਬੀਰੇਵਾਲਾ ਜੱਟਾ, ਨਿਰਮਲ ਸਿੰਘ ਮਾਨ ਘੁਰਕਣੀ ਆਦਿ ਨੇ ਦੱਸਿਆ ਕਿ ਤੇਜ਼ ਵਰਖਾ ਹੋਣ ਕਾਰਨ ਕਿਸਾਨਾਂ ਨੂੰ ਵਧੇਰੇ ਲਾਭ ਹੋਇਆ ਇਸ ਵਰਖਾ ਨਾਲ ਮੂੰਗੀ ਆਦਿ ਦੀ ਫਸਲ ਨੂੰ ਜਿੱਥੇ ਲਾਭ ਮਿਲੇਗਾ ਉੱਥੇ ਨਰਮਾ ਆਦਿ ਬੀਜਣ ਦੀ ਫਸਲ ਨੂੰ ਵੀ ਫਾਇਦਾ ਹੋਵੇਗਾ।
ਇਸ ਵਰਖਾ ਸਬੰਧੀ ਕਿਸਾਨ ਸੁਖਰਾਜ ਸਿੰਘ ਰਾਏਪੁਰ, ਹਰਦੇਵ ਸਿੰਘ ਉੱਲਕ, ਹਰਪਾਲ ਸਿੰਘ ਟਿੱਬੀ ਆਦਿ ਨੇ ਦੱਸਿਆ ਕਿ ਹਨੇਰੀ ਤੋਂ ਬਾਅਦ ਹੋਈ ਵਰਖਾ ਨਾਲ ਜਿੱਥੇ ਗਰਮੀ ਤੋਂ ਵਧੇਰੇ ਰਾਹਤ ਮਹਿਸੂਸ ਹੋਵੇਗੀ ਉੱਥੇ ਇਸ ਵਰਖਾ ਨਾਲ ਕਿਸਾਨਾਂ ਨੂੰ ਨਹਿਰੀ ਸਿੰਚਾਈ ਲਈ ਵੀ ਕਾਫੀ ਫਾਇਦਾ ਹੋਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ